Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ

ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ

ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ
ਮੁੰਗੇਰ : ਬਿਹਾਰ ਦੇ ਮੁੰਗੇਰ ਜਿ਼ਲ੍ਹੇ ਦੇ ਤਾਰਾਪੁਰ ਥਾਣਾ ਖੇਤਰ ਦੇ ਇਕ ਪਿੰਡ `ਚ ਟਾਇਲਟ ਲਈ ਖੇਤ ਗਈ 12 ਸਾਲਾ ਕੁੜੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੁੰਗੇਰ ਦੇ ਪੁਲਸ ਸੁਪਰਡੈਂਟ ਸਈਅਦ ਇਮਰਾਨ ਮਸੂਦ ਨੇ ਦੱਸਿਆ ਕਿ ਘਟਨਾ ਬੁੱਧਵਾਰ ਨੂੰ ਵਾਪਰੀ। ਉਨ੍ਹਾਂ ਕਿਹਾ ਕਿ ਤਾਰਾਪੁਰ ਥਾਣਾ ਖੇਤਰ `ਚ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਥਾਣਾ ਇੰਚਾਰਜ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਮਾਮਲੇ `ਚ ਤੁਰੰਤ ਕਾਰਵਾਈ ਕਰ ਕੇ ਫਰਾਰ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਾਲ ਹੀ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਉਸ ਦਾ ਬਿਆਨ ਦਰਜ ਕਰਵਾਇਆ ਜਾਵੇ। ਘਟਨਾ ਦੀ ਜਾਣਕਾਰੀ ਮਿਲਣ `ਤੇ ਪੀੜਤਾ ਨੂੰ ਉਸ ਦੇ ਪਰਿਵਾਰ ਵਾਲੇ ਇਲਾਜ ਲਈ ਤਾਰਾਚੰਦ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਮੁੰਗੇਰ ਜ਼ਿਲ੍ਹਾ ਹੈੱਡ ਕੁਆਰਟਰ ਭੇਜ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top