Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵਿਚ ਹਾਈਕੋਰਟ ਨੇ ਕੀਤਾ 4 ਅਕਤੂਬਰ ਤੱਕ ਵਾਧਾ

ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵਿਚ ਹਾਈਕੋਰਟ ਨੇ ਕੀਤਾ 4 ਅਕਤੂਬਰ ਤੱਕ ਵਾਧਾ

ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਵਿਚ ਹਾਈਕੋਰਟ ਨੇ ਕੀਤਾ 4 ਅਕਤੂਬਰ ਤੱਕ ਵਾਧਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਕਥਿਤ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟੇ ਦਾ ਲਾਭ ਲੈਣ ਦੇ ਦੋਸ਼ ਵਿੱਚ ਦਰਜ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ ਨੂੰ 4 ਅਕਤੂਬਰ ਤੱਕ ਵਧਾ ਦਿੱਤਾ।ਖੇਡਕਰ ਦੇ ਵਕੀਲ ਨੇ ਵੀਰਵਾਰ ਨੂੰ ਅਦਾਲਤ ਤੋਂ ਯੂਪੀਐਸਸੀ ਦੇ ਦੋਸ਼ ਦਾ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ । ਇਸ ਦੌਰਾਨ ਯੂਪੀਐੱਸਸੀ ਅਤੇ ਦਿੱਲੀ ਪੁਲੀਸ ਦੋਵਾਂ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਲਈ ਉਸ ਦੀ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।ਹਾਈ ਕੋਰਟ ਨੇ 12 ਅਗਸਤ ਨੂੰ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਨੋਟਿਸ ਜਾਰੀ ਕਰਦੇ ਹੋਏ ਖੇਡਕਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਸੀ ਅਤੇ ਇਸ ਨੂੰ ਸਮੇਂ-ਸਮੇਂ ’ਤੇ ਵਧਾਇਆ ਗਿਆ ਹੈ। ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਖੇਡਕਰ ਨੂੰ ਦਿੱਤੀ ਕੋਈ ਵੀ ਰਾਹਤ ਵਿਚ ਰੁਕਾਵਟ ਪਾਵੇਗੀ ਅਤੇ ਇਹ ਕਿ ਇਹ ਕੇਸ ਜਨਤਕ ਵਿਸ਼ਵਾਸ ਦੇ ਨਾਲ-ਨਾਲ ਸਿਵਲ ਸੇਵਾਵਾਂ ਪ੍ਰੀਖਿਆ ਦੀ ਅਖੰਡਤਾ ’ਤੇ ਵੀ ਵਿਆਪਕ ਪ੍ਰਭਾਵ ਪਾਉਂਦਾ ਹੈ ।

Advertisement
Advertisement
Advertisement
Advertisement
Scroll to Top