Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:04 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ

ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ: ਸੰਜੈ ਸਿੰਘ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਭਾਜਪਾ ’ਤੇ ਦਿੱਲੀ ’ਚ ਰਾਸ਼ਟਰੀ ਸਵੈਮ ਸੇਵਕ ਸੰਘ
ਹੈੱਡਕੁਆਰਟਰ ਨੇੜੇ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦਾ ਬੁੱਤ ਹਟਾਉਣ ਦੀ ਸਾਜਿ਼ਸ਼ ਰਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਭਗਤਾਂ, ਸ਼ਹੀਦਾਂ ਅਤੇ ਦੇਸ਼ ਦਾ ਅਪਮਾਨ ਕਰਨਾ ਭਾਜਪਾ ਦੀ ਰਵਾਇਤ ਹੈ।ਇਸੇ ਆਦਤ ਨੂੰ ਬਰਕਰਾਰ ਰੱਖਦਿਆਂ ਭਾਜਪਾ ਝਾਂਸੀ ਦੀ ਰਾਣੀ ਦਾ ਬੁੱਤ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਦੇ ਪੁਰਖਿਆਂ ਨੇ ਵੀ ਆਜ਼ਾਦੀ ਘੁਲਾਟੀਆਂ ਦੀ ਜਾਸੂਸੀ ਕੀਤੀ ਸੀ। ਉਨ੍ਹਾਂ ਕਿਹਾ ਕਿ ਆਰ. ਐੱਸ. ਐੱਸ. ਨੇ 53 ਸਾਲਾਂ ਤੱਕ ਆਪਣੇ ਹੈੱਡਕੁਆਰਟਰ ’ਤੇ ਤਿਰੰਗਾ ਨਾ ਲਹਿਰਾ ਕੇ ਦੇਸ਼ ਨਾਲ ਧੋਖਾ ਕੀਤਾ, ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ, ਡਾ. ਅੰਬੇਡਕਰ ਅਤੇ ਸ਼ਿਵਾਜੀ ਮਹਾਰਾਜ ਦੇ ਬੁੱਤ ਸੰਸਦ ’ਚੋਂ ਹਟਾ ਕੇ ਉਨ੍ਹਾਂ ਦਾ ਅਪਮਾਨ ਕੀਤਾ।

Advertisement
Advertisement
Advertisement
Advertisement
Scroll to Top