Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ

ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ : ਮਹਿਬੂਬਾ
ਜੰਮੂ/ਆਰਐੱਸਪੁਰਾ : ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ ਨਾਲ ਹੱਥ ਮਿਲਾਉਣ ਸਬੰਧੀ ਪੁੱਛੇ ਸਵਾਲ ’ਤੇ ਕਿਹਾ ਕਿ ਸਾਡਾ ਟੀਚਾ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣਾ ਹੈ। ਪੀਡੀਪੀ ਜੰਮੂ ਕਸ਼ਮੀਰ ਵਿੱਚ ਕੋਈ ਵੀ ਧਰਮ ਨਿਰਪੱਖ ਸਰਕਾਰ ਬਣਾਏ ਜਾਣ ਦਾ ਸਮਰਥਨ ਕਰੇਗੀ।ਮੁਫ਼ਤੀ ਨੇ ਬਿਸਨਾਹ, ਆਰਐੱਸਪੁਰਾ ਅਤੇ ਜੰਮੂ ਵਿੱਚ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ। ਮਹਿਬੂਬਾ ਮੁਫ਼ਤ ਨੇ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ਵਿੱਚ ਕਦੇ ਵੀ ਭਾਜਪਾ ਦੀ ਸਰਕਾਰ ਨਹੀਂ ਬਣੇਗੀ ਅਤੇ ਕੋਈ ਵੀ ‘ਧਰਮ ਨਿਰਪੱਖ ਸਰਕਾਰ’ ਉਨ੍ਹਾਂ ਦੀ ਪਾਰਟੀ ਦੀ ਹਮਾਇਤ ਬਿਨਾਂ ਨਹੀਂ ਬਣ ਸਕਦੀ। ਮੁਫ਼ਤੀ ਨੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਲਈ ਜੰਮੂ ਕਸ਼ਮੀਰ ਵਿੱਚ ਕਿਸੇ ਵੀ ‘ਧਰਮ ਨਿਰਪੱਖ ਸਰਕਾਰ’ ਦੇ ਗਠਨ ਦੀ ਹਮਾਇਤ ਦੀ ਇੱਛਾ ਜਤਾਈ। ਮਹਿਬੂਬਾ ਮੁਫ਼ਤੀ ਇੱਕ ਚੋਣ ਰੈਲੀ ਤੋਂ ਵੱਖਰੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੀ ਸੀ।

Advertisement
Advertisement
Advertisement
Advertisement
Scroll to Top