Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੀ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੀ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੀ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਦੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ, ਜਿਸ ਕਰਕੇ ਸਰਕਾਰ ਨੇ ਉਸ ਫੈਸਲੇ ਨੂੰ ਚੁਣੌਤੀ ਦਿੰਦੀ ਹੋਈ ਇਸ ਮਾਮਲੇ ਨੂੰ ਡਬਲ ਬੈਂਚ ਕੋਲ ਲੈ ਜਾਇਆ ਗਿਆ ਸੀ। ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।

Advertisement
Advertisement
Advertisement
Advertisement
Scroll to Top