Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:42 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਆਪ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਚੇਅਰਮੈਨ ਜੱਸੀ ਸੋਹੀਆਂ ਵਾਲਾ

ਆਪ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਚੇਅਰਮੈਨ ਜੱਸੀ ਸੋਹੀਆਂ ਵਾਲਾ
ਨਾਭਾ : ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਪੁਰਾਣੀਆਂ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਦਰਕਿਨਾਰ ਕਰਕੇ ਆਮ ਆਦਮੀ ਪਾਰਟੀ ਤੇ ਕਈ ਆਸਾ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਦੇ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੋਣਵੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਪਿੰਡ, ਸਹਿਰ ਨੂੰ ਵਿਕਾਸ ਪੱਖੋਂ ਬੁਲੰਦੀਆਂ ਤੇ ਪਹੁੰਚਾਉਣ ਲਈ ਅਤੇ ਸੂਬੇ ਦੇ ਲੋਕਾਂ ਦੀਆਂ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਲੋੜਾਂ ਪੂਰੀਆਂ ਕਰਨ ਲਈ ਵੱਖ ਵੱਖ ਯੋਜਨਾਵਾਂ, ਸਹੂਲਤਾਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੋਕੇ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਊਸ਼ਾ ਮੱਗੋ ਜੀ ਦੇ ਸਪੁੱਤਰ ਸੰਜੇ ਮੱਗੋ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਜ਼ਿਲ੍ਹਾ ਪਟਿਆਲਾ ਦਿਨ ਰਾਤ ਲੋਕਾਂ ਦੀ ਸੇਵਾ ਚ ਹਾਜਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਜੱਸੀ ਸੋਹੀਆਂ ਵਾਲਾ ਵੱਲੋ ਹਲਕੇ ਦੇ ਨਾਲ ਨਾਲ ਜਿਲ੍ਹਾ ਪਟਿਆਲਾ ਦੇ ਤਕਰੀਬਨ ਪਿੰਡਾਂ ਵਿੱਚ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਪਿੰਡਾਂ ਨੂੰ ਸਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Advertisement
Advertisement
Advertisement
Advertisement
Scroll to Top