Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਬੀ ਚੇਅਰਪਰਸਨ ਖਿਲਾਫ਼ ਲੋਕ ਸਭਾ ਮੈਂਬਰ ਦੀ ਸ਼ਿਕਾਇਤ ਲੋਕਪਾਲ ਦੀ ਜਾਂਚ ਸ਼ੁਰੂ ਕਰਨ ਲਈ ਢੁੱਕਵੀਂ ਨਹੀਂ ਹੈ : ਲੋਕਪਾਲ

ਸੇਬੀ ਚੇਅਰਪਰਸਨ ਖਿਲਾਫ਼ ਲੋਕ ਸਭਾ ਮੈਂਬਰ ਦੀ ਸ਼ਿਕਾਇਤ ਲੋਕਪਾਲ ਦੀ ਜਾਂਚ ਸ਼ੁਰੂ ਕਰਨ ਲਈ ਢੁੱਕਵੀਂ ਨਹੀਂ ਹੈ : ਲੋਕਪਾਲ

ਸੇਬੀ ਚੇਅਰਪਰਸਨ ਖਿਲਾਫ਼ ਲੋਕ ਸਭਾ ਮੈਂਬਰ ਦੀ ਸ਼ਿਕਾਇਤ ਲੋਕਪਾਲ ਦੀ ਜਾਂਚ ਸ਼ੁਰੂ ਕਰਨ ਲਈ ਢੁੱਕਵੀਂ ਨਹੀਂ ਹੈ : ਲੋਕਪਾਲ
ਨਵੀਂ ਦਿੱਲੀ : ਸਕਿਓਰਿਟੀ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਚੇਅਰਪਰਸਨ ਮਾਧਵੀ ਪੁਰੀ ਬੁਚ ਖ਼ਿਲਾਫ਼ ਲੋਕ ਸਭਾ ਮੈਂਬਰ ਦੀ ਸ਼ਿਕਾਇਤ ਲੋਕਪਾਲ ਦੀ ਜਾਂਚ ਸ਼ੁਰੂ ਕਰਨ ਲਈ ਢੁੱਕਵੀਂ ਨਹੀਂ ਹੈ। ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਨ ਵਾਲੀ ਸੰਸਥਾ ਨੇ ਕਿਹਾ ਕਿ ਅਢੁੱਕਵੇਂ ਵਿਹਾਰ ਤੇ ਹਿੱਤਾਂ ਦੇ ਟਕਰਾਅ ਦੇ ਦੋਸ਼ ਵਾਲੀ ਸ਼ਿਕਾਇਤ ਉਸ ਨੂੰ ਜਾਂਚ ਦਾ ਹੁਕਮ ਦੇਣ ਲਈ ਰਾਜ਼ੀ ਕਰਨ ’ਚ ਨਾਕਾਮ ਰਹੀ। ਅਮਰੀਕਾ ਸਥਿਤ ਹਿੰਡਨਬਰਗ ਰਿਸਰਚ ਦੀ ਇਕ ਰਿਪੋਰਟ ਦੇ ਆਧਾਰ ’ਤੇ ਵੱਖ ਵੱਖ ਵਿਅਕਤੀਆਂ ਦੀਆਂ ਦੋ ਸ਼ਿਕਾਇਤਾਂ ’ਤੇ ਫ਼ੈਸਲਾ ਦਿੰਦਿਆਂ ਲੋਕਪਾਲ ਨੇ ਸ਼ਿਕਾਇਤ ਕਰਨ ਵਾਲਿਆਂ ਨੂੰ ਹਲਫਨਾਮਾ ਦਾਖਲ ਕਰਨ ਲਈ ਕਿਹਾ। ਇਸ ਵਿੱਚ ਇਨ੍ਹਾਂ ਨੂੰ 10 ਅਗਸਤ 2024 ਨੂੰ ਪ੍ਰਕਾਸ਼ਤ ਹਿੰਡਨਬਰਗ ਰਿਸਰਚ ਦੀ ਹਾਲੀਆ ਰਿਪੋਰਟ ’ਚ ਕੀਤੇ ਗਏ ਦਾਅਵਿਆਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਉਸ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੇਰਵਾ ਦੇਣਾ ਪਵੇਗਾ। ਲੋਕਪਾਲ ਨੇ ਉਨ੍ਹਾਂ ਨੂੰ ਸਬੰਧਤ ਵਿਅਕਤੀ ਖ਼ਿਲਾਫ਼ ਦੋਸ਼ਾਂ ਨੂੰ ਸਪੱਸ਼ਟ ਕਰਨ ਲਈ ਵੀ ਕਿਹਾ ਜੋ 20 ਸਤੰਬਰ ਦੇ ਲੋਕਪਾਲ ਦੇ ਹੁਕਮ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ, 1988 ਤਹਿਤ ਭ੍ਰਿਸ਼ਟਾਚਾਰ ਦਾ ਅਪਰਾਧ ਹੋ ਸਕਦੇ ਹਨ। ਹਿੰਡਨਬਰਗ ਨੇ ਆਪਣੀ ਰਿਪੋਰਟ ’ਚ ਦੋਸ਼ ਲਾਇਆ ਸੀ ਕਿ ਬੁਚ ਤੇ ਉਸ ਦੇ ਪਤੀ ਕੋਲ ਕਥਿਤ ਅਡਾਨੀ ਧਨ ਹੇਰਾਫੇਰੀ ਘੁਟਾਲੇ ’ਚ ਵਰਤੇ ਗਏ ਅਸਪਸ਼ੱਟ ਵਿਦੇਸ਼ੀ ਫੰਡਾਂ ’ਚ ਹਿੱਸੇਦਾਰੀ ਸੀ। ਬੁਚ ਤੇ ਉਸ ਦੇ ਪਤੀ ਨੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ। –

Advertisement
Advertisement
Advertisement
Advertisement
Scroll to Top