Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਕੀਤੀ ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿਰੁੱਧ ਵੱਡੀ ਕਾਰਵਾਈ

ਐਨ. ਆਈ. ਏ. ਕੀਤੀ ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿਰੁੱਧ ਵੱਡੀ ਕਾਰਵਾਈ

ਐਨ. ਆਈ. ਏ. ਕੀਤੀ ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿਰੁੱਧ ਵੱਡੀ ਕਾਰਵਾਈ
ਚੇਨਈ : ਰਾਸ਼ਟਰੀ ਜਾਂਚ ਏਜੰਸੀ ਐਨ. ਆਈ. ਏ. ਨੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਐਨ. ਆਈ. ਏ. ਅੱਤਵਾਦੀ ਸਾਜਿ਼ਸ਼ ਮਾਮਲੇ `ਚ ਤਾਮਿਲਨਾਡੂ `ਚ ਹਿਜ਼ਬ-ਉਤ-ਤਹਿਰੀਰ ਦੇ 11 ਟਿਕਾਣਿਆਂ `ਤੇ ਛਾਪੇਮਾਰੀ ਕਰ ਰਹੀ ਹੈ। ਐਨ. ਆਈ. ਏ. ਨੇ ਹਿਜ਼ਬ-ਉਤ-ਤਹਿਰੀਰ ਸੰਗਠਨ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ। ਪਾਬੰਦੀਸ਼ੁਦਾ ਸੰਗਠਨ ਹਿਜ਼ਬ-ਉਤ-ਤਹਿਰੀਰ ਵਿੱਚ ਲੋਕਾਂ ਦੀ ਭਰਤੀ ਦਾ ਮਾਮਲਾ ਚੇਨਈ ਪੁਲਸ ਵਿਭਾਗ ਵਿੱਚ ਦਰਜ ਕੀਤਾ ਗਿਆ ਸੀ । ਇਸ ਸੰਗਠਨ `ਤੇ ਲੋਕਾਂ ਦਾ ਬ੍ਰੇਨਵਾਸ਼ ਕਰਨ ਦਾ ਦੋਸ਼ ਹੈ। ਇਹ ਸੰਸਥਾ ਨੌਜਵਾਨਾਂ ਦਾ ਬ੍ਰੇਨਵਾਸ਼ ਕਰਨ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਕਰਦੀ ਹੈ।ਇਹ ਸੰਗਠਨ ਨੌਜਵਾਨਾਂ ਨੂੰ ਜੇਹਾਦ ਲਈ ਤਿਆਰ ਕਰਦਾ ਹੈ। ਇਸ ਦੇ ਨਾਲ ਹੀ ਇਹ ਅੱਤਵਾਦੀਆਂ ਨੂੰ ਜੈਵਿਕ ਹਥਿਆਰ ਬਣਾਉਣ ਦੀ ਟ੍ਰੇਨਿੰਗ ਵੀ ਦਿੰਦਾ ਹੈ । ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਹਿਜ਼ਬ-ਉਤ-ਤਹਿਰੀਰ ਨਾਲ ਜੁੜੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top