Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:31 pm

+91 90915 01313 , +91 90916 01313

punjabbanni@gmail.com
punjabbani@yahoo.com

ਹਰੀਨੀ ਅਮਰਸੂਰੀਆ ਨੇ ਲਿਆ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼

ਹਰੀਨੀ ਅਮਰਸੂਰੀਆ ਨੇ ਲਿਆ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼

ਹਰੀਨੀ ਅਮਰਸੂਰੀਆ ਨੇ ਲਿਆ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼
ਕੋਲੰਬੋ : ਹਰੀਨੀ ਅਮਰਸੂਰੀਆ ਨੇ ਮੰਗਲਵਾਰ ਨੂੰ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। 54 ਸਾਲਾ ਨੈਸ਼ਨਲ ਪੀਪਲਜ਼ ਪਾਵਰ (ਐਨਪੀਪੀ) ਦੀ ਆਗੂ ਨੂੰ ਰਾਸ਼ਟਰਪਤੀ ਅਨੂਰਾ ਕੁਮਾਰਾ ਦੀਸਾਨਾਇਕ ਨੇ ਸਹੁੰ ਚੁਕਾਈ। ਅਮਰਸੂਰਿਆ ਕੋਲ ਨਿਆਂ, ਸਿੱਖਿਆ, ਕਿਰਤ, ਉਦਯੋਗ, ਵਿਗਿਆਨ ਅਤੇ ਤਕਨੀਕੀ, ਸਿਹਤ ਅਤੇ ਨਿਵੇਸ਼ ਵਿਭਾਗ ਹਨ।ਰਾਸ਼ਟਰਪਤੀ ਦੋ ਚੋਣ ਤੋਂ ਬਾਅਦ ਪ੍ਰਧਾਨ ਮੰਤਰੀ ਦਿਨੇਸ਼ ਗੁਣਾਵਰਦੇਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਉਪਰੰਤ ਇਹ ਚੋਣ ਕੀਤੀ ਗਈ ਹੈ। ਇੱਕ ਅਧਿਕਾਰ ਕਾਰਕੁਨ ਅਤੇ ਯੂਨੀਵਰਸਿਟੀ ਲੈਕਚਰਾਰ ਅਮਰਾਸੂਰੀਆ ਦੇਸ਼ ਦੇ ਇਤਿਹਾਸ ਵਿੱਚ ਤੀਜੀ ਮਹਿਲਾ ਪ੍ਰਧਾਨ ਮੰਤਰੀ ਹੈ। ਇਸ ਦੌਰਾਨ ਐਨ. ਪੀ. ਪੀ. ਦੇ ਸੰਸਦ ਮੈਂਬਰ ਵਿਜਿਤਾ ਹੇਰਾਥ ਅਤੇ ਲਕਸ਼ਮਣ ਨਿਪੁਨਾਰਚੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ।

Advertisement
Advertisement
Advertisement
Advertisement
Scroll to Top