Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:20 pm

+91 90915 01313 , +91 90916 01313

punjabbanni@gmail.com
punjabbani@yahoo.com

ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ

ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ

ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਹੋਈ ਮੌਤ
ਰਾਜਨੰਦਗਾਂਵ, 23 ਸਤੰਬਰ : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਜਨੰਦਗਾਂਵ ਜਿਲ੍ਹਿੇ ਵਿਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਰਾਜਨੰਦਗਾਓਂ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਮੋਹਿਤ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਮਣੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜੋਰਾਤਰਾਈ ਵਿੱਚ ਅੱਜ ਦੁਪਹਿਰ ਕਰੀਬ ਡੇਢ ਵਜੇ ਅਸਮਾਨੀ ਬਿਜਲੀ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਹਨ ।

Advertisement
Advertisement
Advertisement
Advertisement
Scroll to Top