Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ
-ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ
ਪਟਿਆਲਾ, 27 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ।
ਡੀ.ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ।ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।

Advertisement
Advertisement
Advertisement
Advertisement
Scroll to Top