Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:10 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ

ਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ

ਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4 ਵਜੇ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ । ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦਾ ਜੇਲ ਤੋਂ ਬਾਹਰ ਆਉਣ ਮਗਰੋਂ ਵਿਧਾਨ ਸਭਾ ਲਈ ਪਹਿਲਾ ਸੰਬੋਧਨ ਹੋਵੇਗਾ। ਦਿੱਲੀ ਵਿਧਾਨ ਸਭਾ ਦੀ ਸੀਟ ਨੰਬਰ 1 `ਤੇ ਪਿਛਲੇ 10 ਸਾਲਾਂ ਤੋਂ ਬੈਠੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਟ ਬਦਲ ਗਈ । ਵੀਰਵਾਰ ਨੂੰ ਕੇਜਰੀਵਾਲ ਨੂੰ ਸਦਨ ਦੀ ਸੀਟ ਨੰਬਰ 41 ਮਿਲੀ ਹੈ। ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦੀ ਸੀਟ ਨੂੰ 19 ਨੰਬਰ ਤੋਂ ਬਦਲ ਕੇ ਨੰਬਰ 1 ਤੇ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਦੀਆਂ ਸੀਟਾਂ ਦਾ ਇਹ ਬਦਲਾਅ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੋਇਆ ਹੈ।

Advertisement
Advertisement
Advertisement
Advertisement
Scroll to Top