Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਕੰਪਨੀ ਕਰਵਾਇਆ ਕਰਮਚਾਰੀ ਤੋਂ 104 ਦਿਨ ਕੰਮ ਤੇ ਛੁੱਟੀ ਸਿਰਫ਼ ਇਕ ਵਾਲੇ ਵਿਅਕਤੀ ਦੀ ਹੋਈ ਮੌਤ

ਕੰਪਨੀ ਕਰਵਾਇਆ ਕਰਮਚਾਰੀ ਤੋਂ 104 ਦਿਨ ਕੰਮ ਤੇ ਛੁੱਟੀ ਸਿਰਫ਼ ਇਕ ਵਾਲੇ ਵਿਅਕਤੀ ਦੀ ਹੋਈ ਮੌਤ

ਕੰਪਨੀ ਕਰਵਾਇਆ ਕਰਮਚਾਰੀ ਤੋਂ 104 ਦਿਨ ਕੰਮ ਤੇ ਛੁੱਟੀ ਸਿਰਫ਼ ਇਕ ਵਾਲੇ ਵਿਅਕਤੀ ਦੀ ਹੋਈ ਮੌਤ
ਚੀਨ : ਵਿਦੇਸੀ ਧਰਤੀ ਚੀਨ ਵਿਖੇ ਇਕ ਕੰਪਨੀ ਵੱਲੋਂ ਕਰਮਚਾਰੀ 104 ਦਿਨ ਕੰਮ ਕਰਵਾਇਆ ਗਿਆ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਦੀ ਮੌਤ ਤੋਂ ਬਾਅਦ ਚੀਨ ਦੀ ਇਕ ਅਦਾਲਤ ਨੇ ਕੰਪਨੀ ਨੂੰ ਫਟਕਾਰ ਲਗਾਈ ਹੈ ਅਤੇ ਜੁਰਮਾਨਾ ਵੀ ਲਗਾਇਆ ਹੈ।ਦੱਸਣਯੋਗ ਹੈ ਕਿ ਕਿ 30 ਸਾਲਾ ਵਿਅਕਤੀ ਨੇ ਸਿਰਫ਼ ਇੱਕ ਦਿਨ ਦੀ ਛੁੱਟੀ ਲੈ ਕੇ 104 ਦਿਨ ਕੰਮ ਕੀਤਾ। ਇਸ ਦੌਰਾਨ ਉਸ ਨੇ ਅਪ੍ਰੈਲ ਮਹੀਨੇ `ਚ ਸਿਰਫ਼ ਇੱਕ ਦਿਨ ਦੀ ਛੁੱਟੀ ਲਈ ਸੀ। ਫਿਰ ਉਸ ਨੂੰ ਇਨਫੈਕਸ਼ਨ ਹੋ ਗਈ, ਉਸ ਦੀ ਸਿਹਤ ਵਿਗੜ ਗਈ ਅਤੇ ਕੁਝ ਘੰਟਿਆਂ `ਚ ਹੀ ਉਸ ਦੀ ਮੌਤ ਹੋ ਗਈ। ਮਾਹਿਰਾਂ ਵੱਲੋਂ ਕੀਤੀ ਗਈ ਜਾਂਚ `ਚ ਸਾਹਮਣੇ ਆਇਆ ਹੈ ਕਿ ਨਿਮੋਕੋਕਲ ਇਨਫੈਕਸ਼ਨ ਕਾਰਨ ਉਸ ਦੇ ਸਰੀਰ ਦੇ ਅਹਿਮ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।ਮੀਡਿਆ ਰਿਪੋਰਟਾਂ ਮੁਤਾਬਕ ਅਬਾਓ ਨਾਂ ਦੇ ਇਸ ਵਿਅਕਤੀ ਨੇ ਫਰਵਰੀ ਤੋਂ ਮਈ ਤੱਕ ਇਕ ਦਿਨ ਨੂੰ ਛੱਡ ਕੇ 104 ਦਿਨ ਲਗਾਤਾਰ ਕੰਮ ਕੀਤਾ। 6 ਅਪ੍ਰੈਲ ਨੂੰ ਉਸਨੇ ਇੱਕ ਦਿਨ ਦੀ ਛੁੱਟੀ ਲੈ ਲਈ। 25 ਮਈ ਨੂੰ ਉਸ ਦੀ ਸਿਹਤ ਵਿਗੜ ਗਈ ਅਤੇ ਤਿੰਨ ਦਿਨ ਬਾਅਦ ਉਸ ਦੀ ਹਾਲਤ ਨਾਜ਼ੁਕ ਹੋ ਗਈ। ਫੇਫੜਿਆਂ `ਚ ਇਨਫੈਕਸ਼ਨ ਅਤੇ ਸਾਹ ਲੈਣ `ਚ ਤਕਲੀਫ ਕਾਰਨ ਉਸ ਦੀ 1 ਜੂਨ ਨੂੰ ਮੌਤ ਹੋ ਗਈ ਸੀ। ਪਰਿਵਾਰ ਨੇ ਅਬਾਓ ਦੀ ਮੌਤ ਤੋਂ ਬਾਅਦ ਕੰਪਨੀ ਤੋਂ ਮੁਆਵਜ਼ੇ ਦੀ ਮੰਗ ਕੀਤੀ ਅਤੇ ਅਦਾਲਤ ਤੋਂ ਮਦਦ ਦੀ ਮੰਗ ਕੀਤੀ।ਜਿਕਰਯੋਗ ਹੈ ਕਿ ਦੇਸ਼ `ਚ ਕਰਮਚਾਰੀਆਂ ਅਤੇ ਮਜ਼ਦੂਰਾਂ ਲਈ ਕਿਰਤ ਕਾਨੂੰਨ ਹੁੰਦੇ ਹਨ, ਜਿਸ ਤਹਿਤ ਇਹ ਤੈਅ ਕੀਤਾ ਜਾਂਦਾ ਹੈ ਕਿ ਕਰਮਚਾਰੀਆਂ ਨੇ ਕਿੰਨੇ ਘੰਟੇ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਘੱਟੋ-ਘੱਟ ਕਿੰਨੀ ਤਨਖਾਹ ਦਿੱਤੀ ਜਾਣੀ ਹੈ।

Advertisement
Advertisement
Advertisement
Advertisement
Scroll to Top