Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:24 pm

+91 90915 01313 , +91 90916 01313

punjabbanni@gmail.com
punjabbani@yahoo.com

ਸਸਤੀ ਉਡਾਣ ਸੇਵਾਵਾਂ ਪ੍ਰਦਾਨ ਕਰਨ ਵਾਲੀ ਦੇਸ਼ ਦੀ ਪ੍ਰਮੁੱਖ ਏਅਰਲਾਈਨ ਸਪਾਈਸਜੈੱਟ ਵਿਚ ਆਪਣੀ ਵੱਡੀ ਹਿੱਸੇਦਾਰੀ ਵੇਚ ਸਕਦੇ ਹਨ ਪ੍ਰਮੋਟਰ ਅਜੈ ਸਿੰਘ

ਸਸਤੀ ਉਡਾਣ ਸੇਵਾਵਾਂ ਪ੍ਰਦਾਨ ਕਰਨ ਵਾਲੀ ਦੇਸ਼ ਦੀ ਪ੍ਰਮੁੱਖ ਏਅਰਲਾਈਨ ਸਪਾਈਸਜੈੱਟ ਵਿਚ ਆਪਣੀ ਵੱਡੀ ਹਿੱਸੇਦਾਰੀ ਵੇਚ ਸਕਦੇ ਹਨ ਪ੍ਰਮੋਟਰ ਅਜੈ ਸਿੰਘ

ਸਸਤੀ ਉਡਾਣ ਸੇਵਾਵਾਂ ਪ੍ਰਦਾਨ ਕਰਨ ਵਾਲੀ ਦੇਸ਼ ਦੀ ਪ੍ਰਮੁੱਖ ਏਅਰਲਾਈਨ ਸਪਾਈਸਜੈੱਟ ਵਿਚ ਆਪਣੀ ਵੱਡੀ ਹਿੱਸੇਦਾਰੀ ਵੇਚ ਸਕਦੇ ਹਨ ਪ੍ਰਮੋਟਰ ਅਜੈ ਸਿੰਘ
ਨਵੀਂ ਦਿੱਲੀ : ਭਾਰਤ ਦੇਸ਼ ਵਿਚ ਸਸਤੀਆਂ ਉਡਾਣ ਸੇਵਾਵਾਂ ਪ੍ਰਦਾਨ ਕਰਨ ਵਾਲੀ ਦੇਸ਼ ਦੀ ਪ੍ਰਮੁੱਖ ਏਅਰਲਾਈਨ ਸਪਾਈਸਜੈੱਟ ਦੇ ਪ੍ਰਮੋਟਰ ਅਤੇ ਚੇਅਰਮੈਨ ਅਜੈ ਸਿੰਘ ਨੇ ਕਿਹਾ ਕਿ ਫੰਡ ਜੁਟਾਉਣ ਦੀ ਇਸ ਕੋਸਿ਼ਸ਼ ਦੌਰਾਨ ਏਅਰਲਾਈਨ ਆਪਣੀ 10 ਫੀਸਦੀ ਤੋਂ ਵੱਧ ਹਿੱਸੇਦਾਰੀ ਵੇਚ ਸਕਦੀ ਹੈ। ਏਜੰਸੀ ਦੀ ਖਬਰ ਮੁਤਾਬਕ ਅਜੈ ਸਿੰਘ ਸਤੰਬਰ ਦੇ ਅੰਤ ਤੱਕ ਸ਼ੇਅਰ ਵੇਚਣ ਦਾ ਇਹ ਸੌਦਾ ਪੂਰਾ ਕਰ ਸਕਦੇ ਹਨ। ਕੰਪਨੀ ਲੰਬੇ ਸਮੇਂ ਤੋਂ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਪੈਸੇ ਦੇ ਆਉਣ ਤੋਂ ਬਾਅਦ, ਕੰਪਨੀ ਨੂੰ ਆਪਣੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਮਦਦ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਦਾ ਕਹਿਣਾ ਹੈ ਕਿ ਜੇਕਰ ਸਾਰੇ ਹਾਲਾਤ ਅਨੁਕੂਲ ਰਹੇ ਤਾਂ ਅਜੈ ਸਿੰਘ ਏਅਰਲਾਈਨ ਵਿੱਚ 15 ਫੀਸਦੀ ਤੱਕ ਹਿੱਸੇਦਾਰੀ ਵੇਚ ਸਕਦਾ ਹੈ।ਇਨ੍ਹਾਂ ਸ਼ੇਅਰਾਂ ਨੂੰ ਵੇਚ ਕੇ ਹੋਣ ਵਾਲੇ ਪੈਸੇ ਦੀ ਵਰਤੋਂ ਕੰਪਨੀ ਦੇ ਸੰਕਟ ਨੂੰ ਹੱਲ ਕਰਨ ਲਈ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਕਰਜ਼ੇ ਦੇ ਭਾਰੀ ਬੋਝ ਨੇ ਏਅਰਲਾਈਨ ਸਪਾਈਸ ਜੈੱਟ ਦੀ ਹਾਲਤ ਅਜਿਹੀ ਬਣਾ ਦਿੱਤੀ ਹੈ ਕਿ ਉਹ ਆਪਣੇ ਜਹਾਜ਼ਾਂ ਦਾ ਕਿਰਾਇਆ ਵੀ ਅਦਾ ਕਰਨ ਦੇ ਸਮਰੱਥ ਨਹੀਂ ਹੈ। ਇਸ ਦੌਰਾਨ ਏਅਰਲਾਈਨਜ਼ ਕਾਰੋਬਾਰ `ਚ ਟਾਟਾ ਗਰੁੱਪ ਦੇ ਵੱਡੇ ਨਿਵੇਸ਼ ਅਤੇ ਇੰਡੀਗੋ ਦੇ ਵਿਸਥਾਰ ਨੇ ਬਾਜ਼ਾਰ `ਚ ਸਪਾਈਸਜੈੱਟ ਲਈ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇੰਨਾ ਹੀ ਨਹੀਂ ਕਾਨੂੰਨੀ ਮਾਮਲਿਆਂ ਨੇ ਵੀ ਕੰਪਨੀ ਦੀ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top