Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀ ਗ੍ਰਿਫ਼ਤਾਰ

ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀ ਗ੍ਰਿਫ਼ਤਾਰ

ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀ ਗ੍ਰਿਫ਼ਤਾਰ
ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਪਿੰਡ ਸੇਲਕਿਆਣਾ ਦੇ ਸਰਪੰਚ ਗੁਰਦਾਵਰ ਸਿੰਘ `ਤੇ ਬੇਰਹਿਮੀ ਨਾਲ ਹਮਲੇ ਦੇ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਮੁੱਖ ਸਪਲਾਇਰ ਸੁੱਖੀ ਉਰਫ ਮੱਤੋ ਦੀ ਗ੍ਰਿਫ਼ਤਾਰੀ ਨਾਲ ਗੰਨਾ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਤਰਨਜੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਘਰਖਾਨਾ ਜ਼ਿਲ੍ਹਾ ਸਮਰਾਲਾ, ਗੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਾਨ ਨਗਰ ਡਾਬਾ ਰੋਡ ਲੁਧਿਆਣਾ, ਮਨੀ ਭਾਟੀਆ ਪੁੱਤਰ ਪ੍ਰਦੀਪ ਭਾਟੀਆ ਵਾਸੀ ਘਰਖਾਨਾ। ਬੰਲਟਾਣਾ, ਜ਼ੀਰਕਪੁਰ, ਮੋਹਾਲੀ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਿਆਨਪੁਰ, ਸਾਹਨੇਵਾਲ, ਲੁਧਿਆਣਾ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸੇਹ, ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ।

Advertisement
Advertisement
Advertisement
Advertisement
Scroll to Top