Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:41 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ : ਬਿਜਲੀ ਮੰਤਰੀ

ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ : ਬਿਜਲੀ ਮੰਤਰੀ

ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ : ਬਿਜਲੀ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਜਲੀ ਚੋਰੀ ‘ਤੇ ਰੋਕ ਲਗਾ ਕੇ ਰਾਜ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਜਾਂਚ ਸਬੰਧੀ ਰੋਜ਼ਾਨਾ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੋਜ਼ਾਨਾ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਦੇਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

Advertisement
Advertisement
Advertisement
Advertisement
Scroll to Top