Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਿਵਾਰ ਨੂੰ ਤੋੜਨ ਵਾਲਿਆਂ ਨੂੰ ਸਮਾਜ ਪਸੰਦ ਨਹੀਂ ਕਰਦਾ : ਅਜੀਤ ਪਵਾਰ

ਪਰਿਵਾਰ ਨੂੰ ਤੋੜਨ ਵਾਲਿਆਂ ਨੂੰ ਸਮਾਜ ਪਸੰਦ ਨਹੀਂ ਕਰਦਾ : ਅਜੀਤ ਪਵਾਰ

ਪਰਿਵਾਰ ਨੂੰ ਤੋੜਨ ਵਾਲਿਆਂ ਨੂੰ ਸਮਾਜ ਪਸੰਦ ਨਹੀਂ ਕਰਦਾ : ਅਜੀਤ ਪਵਾਰ
ਗੜ੍ਹਚਿਰੌਲੀ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ‘ਸਮਾਜ ਪਰਿਵਾਰਾਂ ’ਚ ਦਰਾਰਾਂ ਪਸੰਦ ਨਹੀਂ ਕਰਦਾ’ ਅਤੇ ਉਨ੍ਹਾਂ ਨੇ ਇਸ ਗੱਲ ਦਾ ਅਹਿਸਾਸ ਕੀਤਾ ਤੇ ਪਹਿਲਾਂ ਹੀ ਆਪਣੀ ਗਲਤੀ ਸਵੀਕਾਰ ਕਰ ਲਈ ਹੈ । ਉਨ੍ਹਾਂ ਨੇ ਸ਼ਪੱਸ਼ਟ ਤੌਰ ’ਤੇ ਇਹ ਟਿੱਪਣੀ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਆਪਣੀ ਪਤਨੀ ਸੁਨੇਤਰਾ ਅਤੇ ਆਪਣੇ ਚਾਚੇ ਦੀ ਧੀ ਸੁਪ੍ਰਿਆ ਸੂਲੇ ਵਿਚਾਲੇ ਮੁਕਾਬਲੇ ਦੇ ਸਬੰਧ ’ਚ ਕੀਤੀ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਦੂਜੀ ਵਾਰ ਜਦੋਂ ਐੱਨਸੀਪੀ ਆਗੂ ਅਜੀਤ ਪਵਾਰ ਨੇ ਜਨਤਕ ਤੌਰ ’ਤੇ ਇਹ ਗੱਲ ਕਬੂਲੀ ਹੈ ਕਿ ਉਨ੍ਹਾਂ ਨੇ ਆਪਣੀ ਪਤਨੀ ਨੂੰ ਐੱਨਸੀਪੀ (ਐੱਸਪੀ) ਦੀ ਆਗੂ ਸੁਪ੍ਰਿਆ ਸੂਲੇ (ਸ਼ਰਦ ਪਵਾਰ ਦੀ ਬੇਟੀ) ਖ਼ਿਲਾਫ਼ ਚੋਣ ਲੜਾ ਕੇ ਗਲਤੀ ਕੀਤੀ ਸੀ ਅਤੇ ਕਿਹਾ, ‘‘ਸਿਆਸਤ ਘਰ ਵਿੱਚ ਦਾਖਲ ਨਹੀਂ ਹੋਣੀ ਚਾਹੀਦੀ।

Advertisement
Advertisement
Advertisement
Advertisement
Scroll to Top