Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:33 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਾਬ ਦੀਆਂ ਬੋਤਲਾਂ ਨਸ਼ਟ ਕਰਨ ਵੇਲੇ ਸ਼ਰਾਬੀਆਂ ਪਾਈ ਬੋਤਲਾਂ ਦੀ ਲੁੱਟ

ਸਰਾਬ ਦੀਆਂ ਬੋਤਲਾਂ ਨਸ਼ਟ ਕਰਨ ਵੇਲੇ ਸ਼ਰਾਬੀਆਂ ਪਾਈ ਬੋਤਲਾਂ ਦੀ ਲੁੱਟ

ਸਰਾਬ ਦੀਆਂ ਬੋਤਲਾਂ ਨਸ਼ਟ ਕਰਨ ਵੇਲੇ ਸ਼ਰਾਬੀਆਂ ਪਾਈ ਬੋਤਲਾਂ ਦੀ ਲੁੱਟ
ਆਂਧਰਾ ਪ੍ਰਦੇਸ : ਆਂਧਰਾ ਪ੍ਰਦੇਸ਼ ਦੇ ਗੁੰਟੂਰ ਵਿੱਚ ਪੁਲਿਸ ਨੇ ਸ਼ਰਾਬ ਦੀਆਂ ਬੋਤਲਾਂ ਨੂੰ ਨਸ਼ਟ ਕਰਨ ਲਈ ਇੱਕ ਕਤਾਰ ਵਿਚ ਲਗਾ ਦਿੱਤਾ, ਪਰ ਇਸ ਤੋਂ ਪਹਿਲਾਂ ਕਿ ਉਹ ਕਾਰਵਾਈ ਸ਼ੁਰੂ ਕਰਦੇ ਸ਼ਰਾਬੀਆਂ ਨੇ ਪੁਲਿਸ ਦੇ ਸਾਹਮਣੇ ਹੀ ਬੋਤਲਾਂ ਦੀ ਲੁੱਟ ਮਚਾ ਦਿੱਤੀ । ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ‘ਚ ਸ਼ਰਾਬੀ ਪੁਲਿਸ ਦੇ ਸਾਹਮਣੇ ਸ਼ਰਾਬ ਦੀ ਲੁੱਟਮਾਰ ਕਰਦੇ ਨਜ਼ਰ ਆ ਰਹੇ ਹਨ, ਜਦਕਿ ਪੁਲਿਸ ਉਨ੍ਹਾਂ ਨੂੰ ਰੋਕਣ ‘ਚ ਨਾਕਾਮ ਹੁੰਦੀ ਨਜ਼ਰ ਆ ਰਹੀ ਸੀ। ਕਈ ਸ਼ਰਾਬੀ ਬੋਤਲਾਂ ਲੁੱਟਣ ਵਿੱਚ ਵੀ ਕਾਮਯਾਬ ਹੋ ਗਏ। ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ‘ਚ ਸ਼ਰਾਬੀ ਪੁਲਿਸ ਦੇ ਸਾਹਮਣੇ ਸ਼ਰਾਬ ਦੀ ਲੁੱਟਮਾਰ ਕਰਦੇ ਨਜ਼ਰ ਆ ਰਹੇ ਹਨ, ਜਦਕਿ ਪੁਲਿਸ ਉਨ੍ਹਾਂ ਨੂੰ ਰੋਕਣ ‘ਚ ਨਾਕਾਮ ਹੁੰਦੀ ਨਜ਼ਰ ਆ ਰਹੀ ਸੀ। ਕਈ ਸ਼ਰਾਬੀ ਬੋਤਲਾਂ ਲੁੱਟਣ ਵਿੱਚ ਵੀ ਕਾਮਯਾਬ ਹੋ ਗਏ।

Advertisement
Advertisement
Advertisement
Advertisement
Scroll to Top