Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ

ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ

ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿੱਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰਾਂ, ਫੌਜੀ ਉਪਕਰਨਾਂ ਦੀ ਬਰਾਮਦ ਵਿੱਚ ਸ਼ਾਮਲ ਭਾਰਤੀ ਕੰਪਨੀਆਂ ’ਤੇ ਸਮਝੌਤੇ ਸਬੰਧੀ ਜ਼ਿੰਮੇਵਾਰੀ ਦੀ ਉਲੰਘਣਾ ਲਈ ਮੁਕੱਦਮਾ ਚਲਾਇਆ ਜਾ ਸਕਦਾ ਹੈ ਇਸ ਵਾਸਤੇ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਬੈਂਚ ਨੇ ਕਿਹਾ, ‘‘ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦੇ।

Advertisement
Advertisement
Advertisement
Advertisement
Scroll to Top