Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:38 am

+91 90915 01313 , +91 90916 01313

punjabbanni@gmail.com
punjabbani@yahoo.com

ਪਿਓ-ਪੁੱਤ ਦਾ ਹੋਇਆ ਕਤਲ

ਪਿਓ-ਪੁੱਤ ਦਾ ਹੋਇਆ ਕਤਲ

ਪਿਓ-ਪੁੱਤ ਦਾ ਹੋਇਆ ਕਤਲ
ਬਠਿੰਡਾ : ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ‘ਚ ਸੋਮਵਾਰ ਦੇਰ ਰਾਤ ਪਿਓ-ਪੁੱਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ । ਕਤਲ ਦਾ ਕਾਰਨ ਇਕ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ ਝਗੜਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪਿਓ ਪੁੱਤ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ । ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਨੇ ਆਪਣੇ 10 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਦੋਵਾਂ ਪਿਉ-ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ ‘ਤੇ ਥਾਣਾ ਤਲਵੰਡੀ ਸਹਿਬ ਦੀ ਪੁਲਿਸ ਨੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top