Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:56 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਸਵੈ ਸੇਵਕ ਸੰਘ ਕੁਝ ਧਰਮਾਂ ਨੂੰ ਮਾਮੂਲੀ ਦੱਸ ਰਿਹੈ : ਰਾਹੁਲ ਗਾਂਧੀ

ਰਾਸ਼ਟਰੀ ਸਵੈ ਸੇਵਕ ਸੰਘ ਕੁਝ ਧਰਮਾਂ ਨੂੰ ਮਾਮੂਲੀ ਦੱਸ ਰਿਹੈ : ਰਾਹੁਲ ਗਾਂਧੀ

ਰਾਸ਼ਟਰੀ ਸਵੈ ਸੇਵਕ ਸੰਘ ਕੁਝ ਧਰਮਾਂ ਨੂੰ ਮਾਮੂਲੀ ਦੱਸ ਰਿਹੈ : ਰਾਹੁਲ ਗਾਂਧੀ
ਵਾਸ਼ਿੰਗਟਨ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਕੁਝ ਧਰਮਾਂ ਨੂੰ ਮਾਮੂਲੀ ਦੱਸ ਰਿਹਾ ਹੈ, ਭਾਸ਼ਾਵਾਂ ਅਤੇ ਭਾਈਚਾਰਿਆਂ ਨੂੰ ਦੂਜਿਆਂ ਨਾਲੋਂ ਨੀਵਾਂ ਸਮਝਦਾ ਹੈ। ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਚਾਰ ਰੋਜ਼ਾ ਦੌਰੇ ’ਤੇ ਹਨ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਭਾਰਤ ਵਿੱਚ ਲੜਾਈ ਰਾਜਨੀਤੀ ਲਈ ਨਹੀਂ, ਸਭ ਤੋਂ ਪਹਿਲਾਂ ਤੁਹਾਨੂੰ ਇਹ ਸਮਝਣਾ ਹੋਵੇਗਾ ਕਿ ਲੜਾਈ ਕਿਸ ਬਾਰੇ ਹੈ।ਉਨ੍ਹਾਂ ਆਰਐਸਐਸ ਦੀਆਂ ਨੀਤੀਆਂ ਅਤੇ ਭਾਰਤ ਪ੍ਰਤੀ ਇਸ ਦੀ ਪਹੁੰਚ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਰਐਸਐਸ ਅਸਲ ਵਿੱਚ ਕੀ ਕਹਿੰਦੀ ਹੈ ਕਿ ਕੁਝ ਰਾਜ ਦੂਜਿਆਂ ਨਾਲੋਂ ਘਟੀਆ ਹਨ। ਕੁਝ ਭਾਸ਼ਾਵਾਂ ਦੂਜੀਆਂ ਭਾਸ਼ਾਵਾਂ ਨਾਲੋਂ ਘਟੀਆ ਹੁੰਦੀਆਂ ਹਨ। ਕੁਝ ਧਰਮ ਦੂਜੇ ਧਰਮਾਂ ਨਾਲੋਂ ਨੀਵੇਂ ਹੁੰਦੇ ਹਨ। ਕੁਝ ਭਾਈਚਾਰੇ ਦੂਜੇ ਭਾਈਚਾਰਿਆਂ ਨਾਲੋਂ ਨੀਵੇਂ ਹੁੰਦੇ ਹਨ। ਇਹੀ ਲੜਾਈ ਹੈ।ਉਨ੍ਹਾਂ ਕਿਹਾ ਕਿ ਆਖਰਕਾਰ ਇਹ ਮੁੱਦੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੋਲਿੰਗ ਬੂਥ ਤੱਕ ਪਹੁੰਚ ਜਾਂਦੇ ਹਨ। ਰਾਹੁਲ ਗਾਂਧੀ ਨੇ ਜ਼ੋਰ ਦੇ ਕੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਤੋਂ ਹੋਵੋ, ਸਭ ਦਾ ਆਪਣਾ ਇਤਿਹਾਸ ਹੈ ਸਭ ਦੀ ਆਪਣੀ ਪਰੰਪਰਾ ਹੈ।

Advertisement
Advertisement
Advertisement
Advertisement
Scroll to Top