Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਥਰਸ ਵਿਖੇ ਵਾਪਰੇ ਸੜਕੀ ਹਾਦਸੇ ਵਿਚ 12 ਦੀ ਮੌਤ ਤੇ ਕਈ ਗੰਭੀਰ ਫੱਟੜ

ਹਾਥਰਸ ਵਿਖੇ ਵਾਪਰੇ ਸੜਕੀ ਹਾਦਸੇ ਵਿਚ 12 ਦੀ ਮੌਤ ਤੇ ਕਈ ਗੰਭੀਰ ਫੱਟੜ

ਹਾਥਰਸ ਵਿਖੇ ਵਾਪਰੇ ਸੜਕੀ ਹਾਦਸੇ ਵਿਚ 12 ਦੀ ਮੌਤ ਤੇ ਕਈ ਗੰਭੀਰ ਫੱਟੜ
ਉੱਤਰ ਪ੍ਰਦੇਸ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਸ਼ਾਮ ਨੂੰ ਮੈਕਸ ਲੋਡਰ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮੈਕਸ `ਚ 30 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਮੁਕੰਦ ਖੇੜਾ ਵਿਖੇ ਤੇਰ੍ਹਵੀਂ ਦਾ ਤਿਉਹਾਰ ਮਨਾ ਕੇ ਖੰਡੌਲੀ ਨੇੜੇ ਪਿੰਡ ਸੇਵਲਾ ਪਰਤ ਰਹੇ ਸਨ। ਇਹ ਦਰਦਨਾਕ ਘਟਨਾ ਆਗਰਾ-ਅਲੀਗੜ੍ਹ ਬਾਈਪਾਸ `ਤੇ ਪਿੰਡ ਮੀਤਾਈ ਨੇੜੇ ਵਾਪਰੀ। ਮਰਨ ਵਾਲਿਆਂ ਵਿੱਚ ਮਰਦ-ਔਰਤਾਂ ਅਤੇ ਬੱਚੇ ਸ਼ਾਮਲ ਹਨ।ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ `ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ `ਚੋਂ ਚਾਰ ਦੀ ਹਾਲਤ ਨਾਜ਼ੁਕ ਹੋਣ `ਤੇ ਉਨ੍ਹਾਂ ਨੂੰ ਅਲੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਨਾਲ ਹੀ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

Advertisement
Advertisement
Advertisement
Advertisement
Scroll to Top