Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:10 pm

+91 90915 01313 , +91 90916 01313

punjabbanni@gmail.com
punjabbani@yahoo.com

ਟਰਾਂਸਪੋਰਟ ਨਗਰ `ਚ ਬਾਰਿਸ਼ ਦੌਰਾਨ ਤਿੰਨ ਮੰਜਿ਼ਲਾ ਇਮਾਰਤ ਡਿੱਗੀ

ਟਰਾਂਸਪੋਰਟ ਨਗਰ `ਚ ਬਾਰਿਸ਼ ਦੌਰਾਨ ਤਿੰਨ ਮੰਜਿ਼ਲਾ ਇਮਾਰਤ ਡਿੱਗੀ

ਟਰਾਂਸਪੋਰਟ ਨਗਰ `ਚ ਬਾਰਿਸ਼ ਦੌਰਾਨ ਤਿੰਨ ਮੰਜਿ਼ਲਾ ਇਮਾਰਤ ਡਿੱਗੀ
ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਟਰਾਂਸਪੋਰਟ ਨਗਰ `ਚ ਸ਼ਨੀਵਾਰ ਸ਼ਾਮ ਨੂੰ ਬਾਰਿਸ਼ ਦੌਰਾਨ ਤਿੰਨ ਮੰਜਿ਼ਲਾ ਇਮਾਰਤ ਢਹਿ ਗਈ। ਹਾਦਸੇ ਵਿੱਚ ਇੱਕ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਇਸ ਦੇ ਨਾਲ ਹੀ ਅੱਗ ਬੁਝਾਊ ਵਿਭਾਗ ਦੇ ਨਾਲ-ਨਾਲ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਦੋ ਟੀਮਾਂ ਬਚਾਅ ਕੰਮ `ਚ ਲੱਗੀਆਂ ਹੋਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 13 ਲੋਕਾਂ ਨੂੰ ਮਲਬੇ `ਚੋਂ ਬਾਹਰ ਕੱਢਿਆ ਜਾ ਚੁੱਕਾ ਹੈ। ਦੱਸਿਆ ਗਿਆ ਕਿ ਇਮਾਰਤ ਵਿੱਚ ਦਵਾਈਆਂ ਦਾ ਗੋਦਾਮ ਵੀ ਸੀ। ਹਾਦਸੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਤੇ ਬਚਾਅ ਕਾਰਜਾਂ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement
Advertisement
Advertisement
Advertisement
Scroll to Top