Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਕਰਨ ਮੇਰੇ ਛੋਟੇ ਭਰਾ ਵਰਗਾ ਹੈ, ਨਵੇਂ ਕਲਾਕਾਰਾਂ ਨੂੰ ਹੌਸਲਾ ਦੇਣਾ ਚਾਹੀਦਾ ਹੈ, ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇਹ ਬਿਲਕੁਲ ਗਲਤ ਹੈ : ਬੱੱਬੂ ਮਾਨ

ਕਰਨ ਮੇਰੇ ਛੋਟੇ ਭਰਾ ਵਰਗਾ ਹੈ, ਨਵੇਂ ਕਲਾਕਾਰਾਂ ਨੂੰ ਹੌਸਲਾ ਦੇਣਾ ਚਾਹੀਦਾ ਹੈ, ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇਹ ਬਿਲਕੁਲ ਗਲਤ ਹੈ : ਬੱੱਬੂ ਮਾਨ

ਕਰਨ ਮੇਰੇ ਛੋਟੇ ਭਰਾ ਵਰਗਾ ਹੈ, ਨਵੇਂ ਕਲਾਕਾਰਾਂ ਨੂੰ ਹੌਸਲਾ ਦੇਣਾ ਚਾਹੀਦਾ ਹੈ, ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇਹ ਬਿਲਕੁਲ ਗਲਤ ਹੈ : ਬੱੱਬੂ ਮਾਨ
ਚੰਡੀਗੜ੍ਹ : ਲੰਦਨ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਇੱਕ ਮਿਊਜ਼ਿਕ ਕੰਸਰਟ ਦੇ ਦੌਰਾਨ ਉਹਨਾਂ ਉੱਪਰ ਜੁੱਤੀ ਸੁੱਟੀ ਗਈ। ਜਿਸ ਤੋਂ ਬਾਅਦ ਇਹ ਖਬਰ ਲਗਾਤਾਰ ਸੁਰਖੀਆਂ ਦੇ ਵਿੱਚ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਸ ਖਬਰ ਨੂੰ ਲੈ ਕੇ ਖੂਬ ਕਮੈਂਟ ਕੀਤੇ ਜਾ ਰਹੇ ਹਨ। ਹੁਣ ਪੰਜਾਬੀ ਗਾਇਕ ਬੱਬੂ ਮਾਨ ਦਾ ਵੀ ਇਸ ਮਾਮਲੇ ਤੇ ਪ੍ਰਤੀਕਰਮ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਤੇ ਜਵਾਬ ਦਿੰਦਿਆਂ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਹਾ ਹੈ ਕਿ ਕਰਨ ਮੇਰੇ ਛੋਟੇ ਭਰਾ ਵਰਗਾ ਹੈ। ਨਵੇਂ ਕਲਾਕਾਰਾਂ ਨੂੰ ਹੌਸਲਾ ਦੇਣਾ ਚਾਹੀਦਾ ਹੈ। ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਇਹ ਬਿਲਕੁਲ ਗਲਤ ਹੈ। ਇਸ ਤਰੀਕੇ ਨਾਲ ਨਹੀਂ ਹੋਣਾ ਚਾਹੀਦਾ। ਇਸ ਮੌਕੇ ਬੱਬੂ ਮਾਨ ਨੇ ਇਹ ਵੀ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹਰ ਮਿਊਜਿਕ ਕੋਨਸਟ ਜਾਂ ਸ਼ੋ ਦੇ ਵਿੱਚ ਹੋਣੇ ਚਾਹੀਦੇ ਹਨ। ਤੁਹਾਨੂੰ ਦੱਸ ਦਈਏ ਕਿ ਬੱਬੂ ਮਾਨ ਇਸ ਦੌਰਾਨ ਆਪਣੀ ਨਵੀਂ ਫਿਲਮ ਸੁੱਚਾ ਸੂਰਮਾ ਦੀ ਪ੍ਰਮੋਸ਼ਨ ਦੇ ਲਈ ਜਲੰਧਰ ਵਿਖੇ ਪਹੁੰਚੇ ਹੋਏ ਸਨ। ਜਿੱਥੇ ਪੱਤਰਕਾਰਾਂ ਨੇ ਉਹਨਾਂ ਨੂੰ ਕਰਨ ਔਜਲਾ ਤੇ ਹੋਏ ਇਸ ਹਮਲੇ ਬਾਬਤ ਸਵਾਲ ਪੁੱਛਿਆ ਅਤੇ ਜਿਸ ਦੇ ਜਵਾਬ ਵਿੱਚ ਬੱਬੂ ਮਾਨ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਦੇ ਵਿੱਚ ਨਿਖੇਦੀ ਕੀਤੀ ਹੈ।

Advertisement
Advertisement
Advertisement
Advertisement
Scroll to Top