Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਲਜ ਵਿਖੇ ਭਾਈ ਘਨ੍ਹਈਆ ਜੀ ਨੂੰ ਸਮਰਪਿਤ ਫ਼ਸਟ ਏਡ ਦਿਵਸ਼ ਮਨਾਇਆ : ਪ੍ਰਿੰਸੀਪਲ ਕਰਤਾਰ ਸਿੰਘ

ਕਾਲਜ ਵਿਖੇ ਭਾਈ ਘਨ੍ਹਈਆ ਜੀ ਨੂੰ ਸਮਰਪਿਤ ਫ਼ਸਟ ਏਡ ਦਿਵਸ਼ ਮਨਾਇਆ : ਪ੍ਰਿੰਸੀਪਲ ਕਰਤਾਰ ਸਿੰਘ

ਕਾਲਜ ਵਿਖੇ ਭਾਈ ਘਨ੍ਹਈਆ ਜੀ ਨੂੰ ਸਮਰਪਿਤ ਫ਼ਸਟ ਏਡ ਦਿਵਸ਼ ਮਨਾਇਆ : ਪ੍ਰਿੰਸੀਪਲ ਕਰਤਾਰ ਸਿੰਘ
ਪਟਿਆਲਾ : ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਭਾਈ ਘਨ੍ਹਈਆ ਜੀ ਯਾਦਗਾਰੀ ਦਿਵਸ ਪ੍ਰਿੰਸੀਪਲ ਡਾਕਟਰ ਕਰਤਾਰ ਸਿੰਘ ਦੀ ਅਗਵਾਈ ਹੇਠ ਮਣਾਇਆ ਗਿਆ। ਪ੍ਰਿੰਸੀਪਲ ਨੇ ਹਾਜ਼ਰ 250 ਐਨ ਐਸ ਐਸ, ਐਨ ਸੀ ਸੀ, ਰੈੱਡ ਰਿਬਨ ਕਲੱਬ ਅਤੇ ਯੁੱਥ ਰੈੱਡ ਕਰਾਸ ਯੂਨਿਟ ਦੇ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਅਤੇ ਮੁੱਢਲੀ ਸਹਾਇਤਾ, ਸੀ ਪੀ ਆਰ ਦੀਆਂ ਗਤੀਵਿਧੀਆਂ ਦੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਮਹਾਨ ਕ੍ਰਾਂਤੀਕਾਰੀ ਅਤੇ ਮਾਨਵਤਾਵਾਦੀ ਸਿਧਾਂਤ ਦਿੱਤੇ ਹਨ ਕਿ ਜ਼ੁਲਮ ਵਿਰੁੱਧ ਜੰਗਾਂ ਤਾਂ ਕਰੋ, ਪਰ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਵੀ ਇਨਸਾਨੀਅਤ ਵਜੋਂ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਅਫ਼ਸਰ, ਰੈੰਡ ਕਰਾਸ ਅਤੇ ਚੀਫ਼ ਟ੍ਰੇਨਰ, ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ‌ ਵਲੋਂ ਰੈੱਡ ਕਰਾਸ, ਸੈਂਟ ਜੋਹਨ ਐਂਬੂਲੈਂਸ, ਜੂਨੀਅਰ, ਯੁੱਥ ਰੈੱਡ ਕਰਾਸ, ਗਤੀਵਿਧੀਆਂ ਅਤੇ ਜਾਨੇਵਾ ਸੰਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਬੇਹੋਸ਼ੀ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੱਲਡ ਪਰੈਸ਼ਰ, ਸ਼ੂਗਰ ਦੇ ਘਟਣ ਸਮੇਂ, ਪੀੜਤਾਂ ਨੂੰ ਬਚਾਉਣ, ਅੰਦਰੂਨੀ ਰਤਵਾਹ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ, ਦੌਰਾਨ ਸਹਾਇਤਾ, ਧੂੰਏਂ, ਗੈਸਾਂ, ਪਾਣੀ ਵਿਚੋ ਰੈਸਕਿਯੂ ਕੀਤੇ ਲੋਕਾਂ ਨੂੰ ਮਰਨ ਤੋਂ ਬਚਾਉਣ ਲਈ ਏ ਬੀ ਸੀ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਸੀ ਪੀ ਆਰ ਅਤੇ ਸੋਟੀਆਂ, ਚਾਦਰਾਂ, ਰਸੀਆ, ਪੱਗੜੀਆਂ, ਚੂਨੀਆਂ, ਟਾਹਣੀਆਂ ਨਾਲ ਸਟਰੈਚਰ ਬਣਾਉਣ ਅਤੇ ਅੱਗਾਂ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ‌। ਇਸ ਮੌਕੇ ਕਾਲਜ ਦੇ ਚੈਅਰਮੈਨ, ਪ੍ਰੋਫੈਸਰ ਸਾਹਿਬਾਨ ਅਤੇ ਕੌਆਰਡੀਨੇਟਰ ਪ੍ਰੋਫੈਸਰ ਹਰਜੀਤ ਸਿੰਘ ਧਾਲੀਵਾਲ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਭਾਈ ਘਨ੍ਹਈਆ ਜੀ, ਰੈੱਡ ਕਰਾਸ ਸੁਸਾਇਟੀ, ਬਾਰੇ ਜਰੂਰ ਦੱਸਣਾ ਚਾਹੁੰਦਾ ਹੈ ਅਤੇ ਪੰਜਾਬ ਵਿੱਚ ਭਾਈ ਘਨ੍ਹਈਆ ਜੀ ਦੇ ਮਿਸ਼ਨ ਨੂੰ ਪ੍ਰਫੁੱਲਿਤ ਕਰਨਾ ਚਾਹੀਦਾ ਹੈ। ਹਰੇਕ ਸਕੂਲ ਕਾਲਜ ਵਿਖੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਯੂਨਿਟ ਸਥਾਪਿਤ ਕਰਨੇ ਚਾਹੀਦੇ ਹਨ ਅਤੇ ਸਾਲ ਵਿੱਚ ਦੋ ਵਾਰ ਮੌਕ ਡਰਿੱਲਾਂ ਕਰਵਾਕੇ ਵਿਦਿਆਰਥੀਆਂ ਨੂੰ ਪੀੜਤਾਂ ਦੇ ਮਦਦਗਾਰ ਦੋਸਤ ਬਣਾਉਣ ਲਈ ਯਤਨ ਕੀਤੇ ਜਾਣ‌ ।

Advertisement
Advertisement
Advertisement
Advertisement
Scroll to Top