Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:01 am

+91 90915 01313 , +91 90916 01313

punjabbanni@gmail.com
punjabbani@yahoo.com

ਮ੍ਰਿਤਕ ਸਿਖਿਆਰਥੀ ਡਾਕਟਰ ਦੇ ਪਿਤਾ ਨੇ ਲਗਾਇਆ ਮੁੱਖ ਮੰਤਰੀ ਬੈਨਰਜ਼ੀ ‘ਤੇ ਇਸ ਮਾਮਲੇ ‘ਚ ਕੁਝ ਨਾ ਕਰਨ ਦਾ ਦੋਸ

ਮ੍ਰਿਤਕ ਸਿਖਿਆਰਥੀ ਡਾਕਟਰ ਦੇ ਪਿਤਾ ਨੇ ਲਗਾਇਆ ਮੁੱਖ ਮੰਤਰੀ ਬੈਨਰਜ਼ੀ ‘ਤੇ ਇਸ ਮਾਮਲੇ ‘ਚ ਕੁਝ ਨਾ ਕਰਨ ਦਾ ਦੋਸ

ਮ੍ਰਿਤਕ ਸਿਖਿਆਰਥੀ ਡਾਕਟਰ ਦੇ ਪਿਤਾ ਨੇ ਲਗਾਇਆ ਮੁੱਖ ਮੰਤਰੀ ਬੈਨਰਜ਼ੀ ‘ਤੇ ਇਸ ਮਾਮਲੇ ‘ਚ ਕੁਝ ਨਾ ਕਰਨ ਦਾ ਦੋਸ
ਚੰਡੀਗੜ੍ਹ : ਪੱਛਮੀ ਬੰਗਾਲ ਦੇ ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦੀ ਸੀਬੀਆਈ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੂਬੇ ਭਰ ‘ਚ ਪ੍ਰਦਰਸ਼ਨ ਜਾਰੀ ਹਨ। ਵਿਰੋਧੀ ਧਿਰ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਇਸ ਦੌਰਾਨ ਮ੍ਰਿਤਕ ਸਿਖਿਆਰਥੀ ਡਾਕਟਰ ਦੇ ਪਿਤਾ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਸੀਐਮ ਮਮਤਾ ਬੈਨਰਜੀ ਦੀ ਭੂਮਿਕਾ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ‘ਤੇ ਇਸ ਮਾਮਲੇ ‘ਚ ਕੁਝ ਨਾ ਕਰਨ ਦਾ ਦੋਸ਼ ਲਗਾਇਆ, ਪੀੜਤ ਡਾਕਟਰ ਦੇ ਪਿਤਾ ਨੇ ਰੋਂਦੇ ਹੋਏ ਕਿਹਾ ਕਿ ਅਸੀਂ ਇਸ ਮਾਮਲੇ ‘ਚ ਮਮਤਾ ਬੈਨਰਜੀ ਦੀ ਭੂਮਿਕਾ ਤੋਂ ਖੁਸ਼ ਨਹੀਂ ਹਾਂ, ਉਨ੍ਹਾਂ ਨੇ ਕੁਝ ਨਹੀਂ ਕੀਤਾ। ਮੇਰੀ ਬੇਟੀ ਨਾਲ ਜੋ ਘਟਨਾ ਵਾਪਰੀ, ਮੈਂ ਸ਼ੁਰੂ ਤੋਂ ਹੀ ਕਹਿ ਰਿਹਾ ਹਾਂ ਕਿ ਇਸ ਵਾਰ ਕੋਈ ਵੀ ਦੁਰਗਾ ਪੂਜਾ ਨਹੀਂ ਮਨਾਏਗਾ, ਕਿਉਂਕਿ ਬੰਗਾਲ ਅਤੇ ਪੂਰਾ ਦੇਸ਼ ਇਸ ਨੂੰ ਆਪਣੀ ਧੀ ਨਹੀਂ ਮੰਨੇਗਾ।

Advertisement
Advertisement
Advertisement
Advertisement
Scroll to Top