Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:45 pm

+91 90915 01313 , +91 90916 01313

punjabbanni@gmail.com
punjabbani@yahoo.com

ਸਿ਼ਮਲਾ ਵਿਚ ਮਸਜਿਦ ਦੀ ਨਾਜਾਇਜ਼ ਉਸਾਰੀ ਨੂੰ ਹਟਾਉਣ ਲਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਕੀਤਾ ਲਾਠੀਚਾਰਜ

ਸਿ਼ਮਲਾ ਵਿਚ ਮਸਜਿਦ ਦੀ ਨਾਜਾਇਜ਼ ਉਸਾਰੀ ਨੂੰ ਹਟਾਉਣ ਲਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਕੀਤਾ ਲਾਠੀਚਾਰਜ

ਸਿ਼ਮਲਾ ਵਿਚ ਮਸਜਿਦ ਦੀ ਨਾਜਾਇਜ਼ ਉਸਾਰੀ ਨੂੰ ਹਟਾਉਣ ਲਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਕੀਤਾ ਲਾਠੀਚਾਰਜ
ਸਿ਼ਮਲਾ : ਹਿੰਦੂ ਸੰਗਠਨ ਦੇਵਭੂਮੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਇਕ ਮਸਜਿਦ ਦੇ ਗੈਰ-ਕਾਨੂੰਨੀ ਨਿਰਮਾਣ ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਿਮਲਾ ਦੇ ਸੰਜੌਲੀ ਵਿੱਚ ਸਥਿਤ ਇਸ ਮਸਜਿਦ ਦਾ ਰਸਤਾ ਧਾਲੀ ਸੁਰੰਗ ਤੋਂ ਹੋ ਕੇ ਲੰਘਦਾ ਹੈ। ਪ੍ਰਦਰਸ਼ਨਕਾਰੀਆਂ ਨੇ ਇੱਥੇ ਸੜਕ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ। ਪੁਲਿਸ ਵੱਲੋਂ ਪ੍ਰਦਰਸ਼ਕਾਰੀਆਂ ਨੂੰ ਰੋਕਿਆ ਗਿਆ। ਪ੍ਰਦਰਸ਼ਕਾਰੀਆਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਦੋ ਵਾਰ ਲਾਠੀਚਾਰਜ ਕੀਤਾ ਅਤੇ ਵਾਟਰ ਕੈਨਨਾਂ ਦੀ ਵਰਤੋਂ ਕੀਤੀ ਗਈ। ਪਥਰਾਅ ਅਤੇ ਝੜਪਾਂ ਵਿੱਚ ਇੱਕ ਪ੍ਰਦਰਸ਼ਨਕਾਰੀ ਅਤੇ ਇੱਕ ਸਿਪਾਹੀ ਜ਼ਖਮੀ ਹੋ ਗਏ ਹਨ।

Advertisement
Advertisement
Advertisement
Advertisement
Scroll to Top