Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ ਦੀ ਹੋਈ ਮੌਤ

ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ ਦੀ ਹੋਈ ਮੌਤ

ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ ਦੀ ਹੋਈ ਮੌਤ
ਫਾਜ਼ਿਲਕਾ : ਪੰਜਾਬ ਦੇ ਸ਼ਹਿਰ ਫਾਜ਼ਿਲਕਾ ਦੇ ਪਿੰਡ ਘੁਬਾਇਆ `ਚ ਦੇਸ਼ ਦੀ ਸਭ ਤੋਂ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ 200 ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰ ਵਾਲੀ ਇਸ ਔਰਤ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੀ ਆਖਰੀ ਵੋਟ ਪਾਈ ਸੀ, ਜਿਸ ਦੌਰਾਨ ਉਕਤ ਔਰਤ ਸੁਰਖੀਆਂ `ਚ ਆਈ ਸੀ।ਮ੍ਰਿਤਕ ਔਰਤ ਦੇ ਪੋਤੇ ਦਾ ਕਹਿਣਾ ਹੈ ਕਿ ਉਸ ਦੀ ਆਖਰੀ ਇੱਛਾ ਸੀ ਦਾਦੀ ਇੰਦਰੋ ਬਾਈ ਨੇ ਫੈਸਲਾ ਕੀਤਾ ਸੀ ਕਿ ਜਦੋਂ ਉਹ ਮਰ ਜਾਵੇ ਤਾਂ ਉਸ ਨੂੰ ਧੂਮ-ਧਾਮ ਨਾਲ ਵਿਦਾਇਗੀ ਦਿੱਤੀ ਜਾਵੇ ਅਤੇ ਢੋਲ ਦੀ ਥਾਪ `ਤੇ ਦਿਖਾਇਆ ਜਾਵੇ।ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਇੰਦਰੋ ਬਾਈ ਦੇ ਪੋਤਰੇ ਅਵਿਨਾਸ਼ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਦਾਦੀ ਦਾ ਜਨਮ 1906 ਦੇ ਕਰੀਬ ਪਾਕਿਸਤਾਨ `ਚ ਹੋਇਆ ਸੀ ਅਤੇ ਇਹ ਲੋਕ ਕਾਫਲੇ ਦੇ ਰੂਪ `ਚ ਪਾਕਿਸਤਾਨ ਤੋਂ ਭਾਰਤ ਆਏ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਔਰਤ ਦੇ ਕਰੀਬ 200 ਮੈਂਬਰ ਹਨ, ਜਿਨ੍ਹਾਂ `ਚੋਂ ਇਕ ਲੜਕਾ ਕਰਨੈਲ ਸਿੰਘ ਅਤੇ 7 ਲੜਕੀਆਂ ਹਨ, ਜਦਕਿ ਉਸ ਦੀਆਂ ਸਾਰੀਆਂ ਬੇਟੀਆਂ ਹਨ ਅਤੇ ਵੱਖ-ਵੱਖ ਸ਼ਹਿਰਾਂ `ਚ ਵਿਆਹੀਆਂ ਹੋਈਆਂ ਹਨ ਪਰ ਇਨ੍ਹਾਂ ਦਾ ਪੁੱਤ ਦੀ ਮੌਤ ਹੋ ਚੁੱਕੀ ਹੈ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਬਜ਼ੁਰਗ ਔਰਤ ਦੇ 35 ਤੋਂ ਵੱਧ ਪੋਤੇ-ਪੋਤੀਆਂ ਹਨ, ਜਿਨ੍ਹਾਂ `ਚੋਂ ਸਾਰੇ ਹੀ ਵਿਆਹੇ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਜ਼ੁਰਗ ਔਰਤ ਦੀ ਆਖਰੀ ਇੱਛਾ ਸੀ ਕਿ ਜਦੋਂ ਉਹ ਮਰ ਜਾਵੇ ਤਾਂ ਉਸ ਦਾ ਪਰਿਵਾਰ ਉਸ ਦਾ ਅੰਤਿਮ ਸਸਕਾਰ ਧੂਮ-ਧਾਮ ਢੋਲ ਦੀ ਤਾਲ `ਤੇ ਨੱਚਦੀ ਹੋਏ ਕਰਨ। ਜਿਸਦੇ ਚੱਲਦੇ ਬਜ਼ੁਰਗ ਔਰਤ ਦੀ ਆਖਰੀ ਇੱਛਾ ਪੂਰੀ ਹੋ ਗਈ ਹੈ।

Advertisement
Advertisement
Advertisement
Advertisement
Scroll to Top