Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:13 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ

ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ

ਚੰਡੀਗੜ੍ਹ

ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ

ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ|

ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਸਵੇਰੇ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਗਤਾਂ ਨੂੰ ਸੰਬੋਧਨ ਕੀਤਾ|

🚩ਅਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ ਲਿਜਾਣ ਦੀ ਤਿਆਰੀ

🚩ਅਮ੍ਰਿਤਪਾਲ ਦੇ ਸਿਰੰਡਰ ਕਰਨ ਲਈ ਕੱਲ੍ਹ ਸ਼ਾਮ ਨੂੰ ਪੁਲਿਸ ਨੂੰ ਦਿਤੀ ਸੀ ਸੂਚਨਾ

🚩ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

Advertisement
Advertisement
Advertisement
Advertisement
Scroll to Top