Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਲੇਡੀ ਡਾਕਟਰ ਨਾਲ ਛੇੜਛਾੜ ਮਾਮਲੇ ਦੀ ਸਿ਼ਕਾਇਤ ਸੈਕਸੂਅਲ ਹੈਰਾਸ਼ਮੈਂਟ ਕਮੇਟੀ ਨੂੰ ਭੇਜੀ

ਲੇਡੀ ਡਾਕਟਰ ਨਾਲ ਛੇੜਛਾੜ ਮਾਮਲੇ ਦੀ ਸਿ਼ਕਾਇਤ ਸੈਕਸੂਅਲ ਹੈਰਾਸ਼ਮੈਂਟ ਕਮੇਟੀ ਨੂੰ ਭੇਜੀ

ਲੇਡੀ ਡਾਕਟਰ ਨਾਲ ਛੇੜਛਾੜ ਮਾਮਲੇ ਦੀ ਸਿ਼ਕਾਇਤ ਸੈਕਸੂਅਲ ਹੈਰਾਸ਼ਮੈਂਟ ਕਮੇਟੀ ਨੂੰ ਭੇਜੀ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮਹਿਲਾ ਡਾਕਟਰ ਨਾਲ ਕੀਤੀ ਗਈ ਛੇੜਛਾੜ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਸਿ਼ਕਾਇਤ ਸੈਕਸੁਅਲ ਹਰਾਸਮੈਂਟ ਕਮੇਟੀ ਨੂੰ ਭੇਜੀ ਗਈ ਹੈ ਤੇ ਉਸਦੀ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਕ ਲੇਡੀ ਡਾਕਟਰ ਨਾਲ ਛੇੜਛਾੜ ਹੋਣ ਤੋਂ ਬਾਅਦ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰ ਡੀ ਏ) ਨੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਨੂੰ ਸਿ਼਼ਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

Advertisement
Advertisement
Advertisement
Advertisement
Scroll to Top