Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:06 am

+91 90915 01313 , +91 90916 01313

punjabbanni@gmail.com
punjabbani@yahoo.com

ਐਨਆਈਏ ਦੇ ਛਾਪਿਆਂ ਦੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ

ਐਨਆਈਏ ਦੇ ਛਾਪਿਆਂ ਦੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ

ਐਨਆਈਏ ਦੇ ਛਾਪਿਆਂ ਦੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ (ਐਮ. ਪੀ ਖਡੂਰ ਸਾਹਿਬ) ਤੇ ਉਹਨਾਂ ਦੇ ਨੇੜੇ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਵਿੱਚ ਜਿਸ ਤਰ੍ਹਾਂ ਐਨਆਈਏ ਦੇ ਛਾਪੇ ਪੈ ਰਹੇ ਹਨ ਉਸਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਤਾੜਨਾ ਕਰਦੇ ਹਾਂ ਕਿ ਪੰਜਾਬ ਦੇ ਲੋਕਾਂ ਲਈ ਤੇ ਇਸ ਖਾਸ ਕਰਕੇ ਸਿੱਖਾਂ ਲਈ ਬੇਗਾਨਗੀ ਵਾਲਾ ਅਹਿਸਾਸ ਨਾ ਕਰਵਾਉਣ।. ਪੰਜਾਬੀਆਂ ਤੇ ਖਾਸਕਰ ਸਿੱਖਾਂ ਨੇ ਹਮੇਸ਼ਾ ਦੇਸ਼ ਪ੍ਰਤੀ ਅਤੇ ਸੂਬੇ ਪ੍ਰਤੀ ਆਪਣੀ ਵਫਾਦਾਰੀ ਦਾ ਸਬੂਤ ਦਿੱਤਾ ਹੈ। ਸੋ ਪੰਜਾਬ ਪਹਿਲਾਂ ਹੀ ਬੜੇ ਮਾੜੇ ਦੋਰ ਵਿੱਚੋਂ ਨਿਕਲਿਆ ਹੈ।.ਇੰਝ ਲੱਗਦਾ ਹੈ ਕਿ ਸਰਕਾਰੀ ਏਜੰਸੀਆਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਬਦਨਾਮ ਕਰਨੀਆਂ ਚਾਹੁੰਦੀਆਂ ਹਨ।. ਇਸ ਵਰਤਾਰੇ ਨੇ ਪਹਿਲਾਂ ਵੀ ਬੜੇ ਮਾੜੇ ਹਾਲਾਤ ਸਿਰਜੇ ਸਨ। ਹੁਣ ਜਦ ਕਿ ਪੰਜਾਬ ਵਿੱਚ ਪੂਰਨ ਅਮਨ ਸ਼ਾਂਤੀ ਹੈ, ਤੇ ਇਹਨਾਂ ਏਜੰਸੀਆਂ ਦਾ ਇਸ ਤਰੀਕੇ ਦੇ ਨਾਲ ਕੰਮ ਕਰਨਾ ਬੜੇ ਗੰਭੀਰ ਸਵਾਲ ਖੜੇ ਕਰਦਾ ਹੈ। ਲੋੜ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਮਿਲ ਕੇ ਗੈਂਗਸਟਰਵਾਦ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਜਿਹੜੇ ਕਿ ਪੰਜਾਬੀਆਂ ਦੀ ਸੁਰੱਖਿਆ ਵਾਸਤੇ ਖਤਰਾ ਬਣੇ ਹੋਏ ਹਨ।

Advertisement
Advertisement
Advertisement
Advertisement
Scroll to Top