Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ. ਡੀ. ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ. ਡੀ. ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ
ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ । ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ ।

Advertisement
Advertisement
Advertisement
Advertisement
Scroll to Top