Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਂ ਆਪਣੀ ਜਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ : ਅਰਵਿੰਦ ਕੇਜਰੀਵਾਲ

ਮੈਂ ਆਪਣੀ ਜਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ : ਅਰਵਿੰਦ ਕੇਜਰੀਵਾਲ

ਮੈਂ ਆਪਣੀ ਜਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ : ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੇ ਰੈਗੂਲਰ ਜ਼ਮਾਨਤ ਤੇ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਆਪਣੀ ਜਿੰਦਗੀ ਵਿੱਚ ਬਹੁਤ ਸੰਘਰਸ਼ ਕੀਤਾ ਹੈ, ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਹੈ ਪਰ ਪ੍ਰਮਾਤਮਾ ਨੇ ਹਰ ਕਦਮ `ਤੇ ਮੇਰਾ ਸਾਥ ਦਿੱਤਾ। ਕਿਉਂਕਿ ਮੈਂ ਸਹੀ ਸੀ, ਇਹ ਲੋਕ ਸੋਚਦੇ ਸਨ ਕਿ ਜੇ ਉਨ੍ਹਾਂ ਨੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿੱਤਾ ਤਾਂ ਉਹ ਨਿਰਾਸ਼ ਹੋ ਜਾਣਗੇ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜੇਲ੍ਹ ਵਿੱਚ ਹਾਂ, ਮੇਰੀ ਹਿੰਮਤ 100 ਗੁਣਾ ਵਧ ਗਈ ਹੈ, ਹਿੰਮਤ ਨੇ ਮੈਨੂੰ ਅੱਜ ਤੱਕ ਰਸਤਾ ਦਿਖਾਇਆ, ਤਾਕਤ ਦਿੱਤੀ, ਮੈਂ ਦੇਸ਼ ਦੀ ਸੇਵਾ ਕਰਦਾ ਰਿਹਾ ਅਤੇ ਇਹ ਸਾਰੀਆਂ ਦੇਸ਼ ਵਿਰੋਧੀ ਤਾਕਤਾਂ ਦੇਸ਼ ਨੂੰ ਵੰਡਣ ਅਤੇ ਇਸ ਨੂੰ ਅੰਦਰੋਂ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ ਮੈਂ ਸਾਰੀ ਉਮਰ ਉਨ੍ਹਾਂ ਦੇ ਖਿਲਾਫ ਹਾਂ ਅਤੇ ਇਸੇ ਤਰ੍ਹਾਂ ਲੜਦਾ ਰਹਾਂਗਾ।

Advertisement
Advertisement
Advertisement
Advertisement
Scroll to Top