Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:02 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ 2 ਜਵਾਨ ਸ਼ਹੀਦ
ਜੰਮੂ-ਕਸ਼ਮੀਰ : ਭਾਰਤ ਦੇ ਸੂਬੇ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਦੋ ਫ਼ੌਜੀ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ 11 ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੀ ਸੰਯੁਕਤ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਚਤਰੂ ਇਲਾਕੇ ਦੇ ਪਿੰਗਨਾਰ ਦੁਗੱਡਾ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। ਨਗਰੋਟਾ ਸਥਿਤ ਵ੍ਹਾਈਟ ਨਾਈਟ ਕੋਰ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ, “ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਕਿਸ਼ਤਵਾੜ ਦੇ ਚਤਰੂ ਖੇਤਰ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ … ਅਗਲੀ ਗੋਲੀਬਾਰੀ ਵਿੱਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ ਹਨ। ਮੁਕਾਬਲੇ ‘ਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ ਅਤੇ ਇਨ੍ਹਾਂ ‘ਚੋਂ ਦੋ ਜੇਸੀਓ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਫੌਜ ਨੇ ਵੀ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਕੀਤੀ ਹੈ। ਭਾਰਤੀ ਫੌਜ ਦੀ ਵ੍ਹਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਸ਼ਹੀਦ ਹੋ ਗਏ।

Advertisement
Advertisement
Advertisement
Advertisement
Scroll to Top