Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 10:50 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਸੰਬੰਧੀ ਪੰਜਾਬ ਵਿੱਚ ਰਾਸ਼ਟਰੀ ਜਾਂਚ ਏਜੰਸੀ ਕੀਤੀ ਛਾਪੇਮਾਰੀ

ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਸੰਬੰਧੀ ਪੰਜਾਬ ਵਿੱਚ ਰਾਸ਼ਟਰੀ ਜਾਂਚ ਏਜੰਸੀ ਕੀਤੀ ਛਾਪੇਮਾਰੀ

ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਸੰਬੰਧੀ ਪੰਜਾਬ ਵਿੱਚ ਰਾਸ਼ਟਰੀ ਜਾਂਚ ਏਜੰਸੀ ਕੀਤੀ ਛਾਪੇਮਾਰੀ
ਪੰਜਾਬ : ਰਾਸ਼ਟਰੀ ਅੱਤਵਾਦ ਰੋਕੂ ਏਜੰਸੀ ਵਲੋਂ ਲੰਘੇ ਦਿਨੀ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਦੇ ਸਬੰਧ ਵਿੱਚ ਪੰਜਾਬ ਵਿੱਚ ਛਾਪੇਮਾਰੀ ਕੀਤੀ | ਛਾਪੇਮਾਰੀ ਸੰਬੰਧੀ ਜਮਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦ ਰੋਕੂ ਏਜੰਸੀ ਨੇ ਪਿਛਲੇ ਸਾਲ ਜੂਨ ‘ਚ ਇਸ ਸਬੰਧ ‘ਚ ਮਾਮਲਾ ਦਰਜ ਕੀਤਾ ਸੀ ਤੇ ਐਨਆਈਏ ਵਲੋਂ ਪੰਜਾਬ ਵਿੱਚ ਇਸ ਸੰਬੰਧੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਮਾਮਲਾ 23 ਮਾਰਚ 2023 ਨੂੰ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਨਾਲ ਸਬੰਧਤ ਹੈ। ਐਨਆਈਏ ਦੇ ਅਨੁਸਾਰ ਉਸ ਸਮੇਂ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਭਾਰਤ ਵਿਰੋਧੀ ਨਾਅਰੇ ਲਗਾਏ ਅਤੇ ਹਾਈ ਕਮਿਸ਼ਨ ਦੀ ਕੰਧ ‘ਤੇ ਖਾਲਿਸਤਾਨੀ ਝੰਡੇ ਲਗਾ ਦਿੱਤੇ ਅਤੇ ਹਾਈ ਕਮਿਸ਼ਨ ਦੀ ਇਮਾਰਤ ਦੇ ਅੰਦਰ ਦੋ ਗ੍ਰਨੇਡ ਸੁੱਟੇ। ਐਨਆਈਏ ਦੀਆਂ ਟੀਮਾਂ ਨੇ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਟਿਕਾਣਿਆਂ ‘ਤੇ ਤਲਾਸ਼ੀ ਲਈ। ਮੁਲਜ਼ਮ ਖਾਲਿਸਤਾਨੀ ਆਗੂ ਅਮਰਜੋਤ ਅਤੇ ਉਸ ਦੇ ਸਾਥੀਆਂ ਨਾਲ ਨਿਸ਼ਾਨਾ ਬਣਾਏ ਗਏ ਟਿਕਾਣਿਆਂ ਨਾਲ ਜੁੜੇ ਹੋਏ ਸਨ।

Advertisement
Advertisement
Advertisement
Advertisement
Scroll to Top