Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:26 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਸ਼ਾਮ ਸਿੰਘ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕੀਤਾ ਸਨਮਾਨ

ਪ੍ਰਧਾਨ ਸ਼ਾਮ ਸਿੰਘ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕੀਤਾ ਸਨਮਾਨ

ਪ੍ਰਧਾਨ ਸ਼ਾਮ ਸਿੰਘ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕੀਤਾ ਸਨਮਾਨ
ਪਟਿਆਲਾ/ਸਨੌਰ, 15 ਸਤੰਬਰ : ਬੀਤੇ ਦਿਨੀਂ ਸਨੌਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਦਾ ਆਗਾਜ਼ ‘ਆਪ’ ਵਿਧਾਇਕ ਸ੍ਰ. ਹਰਮੀਤ ਸਿੰਘ ਪਠਾਣਮਾਜਰਾ ਵਲੋਂ ਕੀਤਾ ਗਿਆ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਨੌਰ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਤੇ ਸਾਥੀਆਂ ਵਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹ ਕਰਨ ਲਈ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਪ੍ਰਧਾਨ ਸ਼ਾਮ ਸਿੰਘ ਸਨੌਰ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਕੇ ਬਹੁਤ ਹੀ ਵਧੀਆ ਕਾਰਜ ਕੀਤਾ ਹੈ। ਅਸੀਂ ਹਮੇਸ਼ਾਂ ਉਨ੍ਹਾਂ ਨਾਲ ਡੱਟ ਕੇ ਖੜੇ ਹਨ । ਇਸ ਮੌਕੇ ਸੀਨੀਅਰ ਆਗੂ ਯੁਵਰਾਜ ਸਿੰਘ, ਮੀਤ ਪ੍ਰਧਾਨ ਹਰਿੰਦਰ ਸਿੰਘ ਸਨੌਰ, ਸਟੇਡੀਅਮ ਦੇ ਪ੍ਰਧਾਨ ਮਨਮੀਤ ਸਿੰਘ ਮੁਨਾ, ਬਾਬਾ ਜਰਨੈਲ ਸਿੰਘ, ਕੋਚ ਇੰਦਰਜੀਤ ਸਿੰਘ, ਗੁਰਇਕਬਾਲ ਸਿੰਘ, ਭਗਵਾਨ ਦਾਸ, ਬਲਦੇਵ ਥਿੰਦ, ਜਗੀਰ ਸਿੰਘ ਭੂਰੀ ਆਦਿ ਮੌਜੂਦ ਸਨ ।

Advertisement
Advertisement
Advertisement
Advertisement
Scroll to Top