Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਨਗਰ ਲੁਧਿਆਣਾ ਵਿਚ ਹੋ ਚੁੱਕੀ ਹੈ ਹੁਣ ਤੱਕ ਸਵਾਈਨ ਫਲੂ ਨਾਲ 6 ਸ਼ੱਕੀ ਮਰੀਜ਼ਾਂ ਦੀ ਮੌਤ

ਮਹਾਨਗਰ ਲੁਧਿਆਣਾ ਵਿਚ ਹੋ ਚੁੱਕੀ ਹੈ ਹੁਣ ਤੱਕ ਸਵਾਈਨ ਫਲੂ ਨਾਲ 6 ਸ਼ੱਕੀ ਮਰੀਜ਼ਾਂ ਦੀ ਮੌਤ

ਮਹਾਨਗਰ ਲੁਧਿਆਣਾ ਵਿਚ ਹੋ ਚੁੱਕੀ ਹੈ ਹੁਣ ਤੱਕ ਸਵਾਈਨ ਫਲੂ ਨਾਲ 6 ਸ਼ੱਕੀ ਮਰੀਜ਼ਾਂ ਦੀ ਮੌਤ
ਲੁਘਿਆਣਾ : ਪੰਜਾਬ ਦੇ ਪ੍ਰਸਿੱਧ ਮਹਾਨਗਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ’ਚ ਸਵਾਈਨ ਫਲੂ ਨਾਲ ਹੁਣ ਤੱਕ 6 ਸ਼ੱਕੀ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਵੱਖ-ਵੱਖ ਇਲਾਕਿਆਂ ਤੋਂ 19 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 16 ਮਰੀਜ਼ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ’ਚ, ਜਦੋਂਕਿ 3 ਪੀ. ਜੀ. ਆਈ. ਹਸਪਾਤਲ ਚੰਡੀਗੜ੍ਹ ’ਚ ਇਲਾਜ ਲਈ ਦਾਖਲ ਹੋਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਦਯਾਨੰਦ ਹਸਪਤਾਲ ’ਚ ਦਾਖਲ 13 ਮਰੀਜ਼ਾਂ ’ਚੋਂ 7 ਮਰੀਜ਼ ਠੀਕ ਹੋਣ ਉਪਰੰਤ ਡਿਸਚਾਰਜ ਹੋ ਚੁੱਕੇ ਹਨ, ਜਦੋਂਕਿ 6 ਮਰੀਜ਼ ਅਜੇ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 2 ਮਰੀਜ਼ ਜਨਵਰੀ ਅਤੇ ਫਰਵਰੀ ਮਹੀਨੇ ’ਚ ਸਾਹਮਣੇ ਆਏ। ਇਨ੍ਹਾਂ ’ਚੋਂ 1 ਮਰੀਜ਼ ਦੀ ਉਮਰ 100 ਸਾਲ ਤੋਂ ਵੱਧ ਸੀ। ਸਾਰੇ ਸ਼ੱਕੀ ਮਰੀਜ਼ਾਂ ਦੀ ਮੌਤ ਦਾ ਰੀਵਿਊ ਹੋਣਾ ਅਜੇ ਬਾਕੀ ਹੈ, ਜਿਸ ਉਪਰੰਤ ਹੀ ਕੁਝ ਕਿਹਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top