Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:15 am

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਕੋਲੋਂ ਮਿਲਿਆ ਸ਼ੱਕੀ ਬੈਗ

ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਕੋਲੋਂ ਮਿਲਿਆ ਸ਼ੱਕੀ ਬੈਗ

ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਕੋਲੋਂ ਮਿਲਿਆ ਸ਼ੱਕੀ ਬੈਗ
ਕੋਲਕਾਤਾ : ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਦੇ ਕੋਲ ਇੱਕ ਸ਼ੱਕੀ ਬੈਗ ਮਿਲਿਆ ਹੈ। ਇਹ ਸ਼ੱਕੀ ਬੈਗ ਉਸੇ ਥਾਂ ਤੋਂ ਮਿਲਿਆ ਹੈ, ਜਿੱਥੇ ਸਿਖਿਆਰਥੀ ਡਾਕਟਰਾਂ ਦੇ ਕਤਲ ਨੂੰ ਲੈ ਕੇ ਡਾਕਟਰਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ। ਡੌਗ ਸਕੁਐਡ ਟੀਮ ਮੌਕੇ `ਤੇ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤਾ ਮੌਕੇ `ਤੇ ਪਹੁੰਚ ਗਿਆ ਹੈ। ਜ਼ਿਕਰਯੋਗ ਕਿ 9 ਅਗਸਤ ਦੀ ਅੱਧੀ ਰਾਤ ਨੂੰ ਸਿਖਿਆਰਥੀ ਡਾਕਟਰ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਡਾਕਟਰਾਂ ਦੀ ਸੁਰੱਖਿਆ ਲਈ ਅਤੇ ਮ੍ਰਿਤਕ ਸਿਖਿਆਰਥੀ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਡਾਕਟਰਾਂ ਵਿੱਚ ਰੋਸ ਹੈ ।

Advertisement
Advertisement
Advertisement
Advertisement
Scroll to Top