Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕੀਤੀਆਂ ਪੰਚਾਇਤ ਸੰਮਤੀਆਂ ਭੰਗ

ਪੰਜਾਬ ਸਰਕਾਰ ਕੀਤੀਆਂ ਪੰਚਾਇਤ ਸੰਮਤੀਆਂ ਭੰਗ

ਪੰਜਾਬ ਸਰਕਾਰ ਕੀਤੀਆਂ ਪੰਚਾਇਤ ਸੰਮਤੀਆਂ ਭੰਗ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ ਕਰ ਦਿਤੀਆਂ ਹਨ ਤੇ ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾਯੋਗ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ। ਇਥੇ ਦੱਸਣਯੋਗ ਹੈ ਕਿ ਇੱਕ ਪਾਸੇ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹੁਣ ਚੇਅਰਮੈਨਾਂ ਦੀ ਥਾਂ ਉਪਰ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।

Advertisement
Advertisement
Advertisement
Advertisement
Scroll to Top