Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਿੱਤਾ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਿੱਤਾ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋਂ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ।

Advertisement
Advertisement
Advertisement
Advertisement
Scroll to Top