Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:01 pm

+91 90915 01313 , +91 90916 01313

punjabbanni@gmail.com
punjabbani@yahoo.com

ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ

ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ

ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ
ਮੁੰਬਈ : ਸੋਸ਼ਲ ਮੀਡੀਆ ਕੰਪਨੀ ਮੈਟਾ ਨੇ ਮੈਸੇਜਿੰਗ ਫੋਰਮ ਵਟਸਐਪ ਦੇ ਬਿਜ਼ਨਸ ਹਿੱਸੇ ਵਿੱਚ ਕਈ ਨਵੀਂਆਂ ਖੂਬੀਆਂ ਅਤੇ ਸੁਵਿਧਾਵਾਂ ਨੂੰ ਪੇਸ਼ ਕਰਦੇ ਹੋਏ ਦੱਸਿਆ ਕਿ ਵੱਡੀ ਗਿਣਤੀ ਵਿਚ ਕਾਰੋਬਾਰ ਆਪਣੇ ਗ੍ਰਾਹਕਾਂ ਨਾਲ ਜੁੜਨ ਲਈ ਇਸ ਸੰਦੇਸ਼ ਸੇਵਾ ਦਾ ਸਹਾਰਾ ਲੈ ਰਹੇ ਹਨ। ਵ੍ਹਾਟਸਐਪ ਬਿਜ਼ਨਸ ਵਿਚ ਹੁਣ ਛੋਟੇ ਕਾਰੋਬਾਰੀਆਂ ਲਈ ਪ੍ਰਮਾਣਿਤ ਬੈਚ ਉਪਲਬਧ ਹੋਵੇਗਾ ਜੋ ਉਪਭੋਗਤਾਵਾਂ ਦਾ ਭਰੋਸਾ ਅਤੇ ਪ੍ਰਮਾਣਿਕਤਾ ਸਥਾਪਤ ਕਰਨ ਦਾ ਕੰਮ ਕਰੇਗਾ।ਫੇਸਬੁੱਕ, ਵ੍ਹਾਟਸਐਪ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਮੰਚਾਂ ਦਾ ਸੰਚਾਲਨ ਕਰਨ ਵਾਲੀ ਕੰਪਨੀ ਮੈਟਾ ਨੇ ਇੱਥੇ ਆਯੋਜਿਤ ‘ਵ੍ਹਾਟਸਐਪ ਬਿਜ਼ਨਸ ਸਮਿਟ’ ਵਿੱਚ ਏਆਈਆਈ ਟੂਲ ਬਾਰੇ ਵੀ ਚਾਨਣਾ ਪਾਇਆ। ਮੇੈਟਾ ਨੇ ਕਿਹਾ ਕਿ ਵ੍ਹਾਟਸਐਪ ਬਿਜ਼ਨਸ ਐਪ ਰਾਹੀਂ ਸਿੱਧੇ ਆਈ ਟੂਲ ਨੂੰ ਚਲਾਇਆ ਜਾ ਸਕਦਾ ਹੈ। ਮੈਟਾ ਨੇ ਇਸ ਟੂਲ ਦਾ ਹਾਲ ਹੀ ਵਿੱਚ ਭਾਰਤ ਵਿੱਚ ਪਰੀਖਣ ਸ਼ੁਰੂ ਕੀਤਾ ਹੈ, ਅਤੇ ਇਸਦੇ ਸ਼ੁਰੂਆਤੀ ਨਤੀਜੇ ਚੰਗੇ ਹਨ।

Advertisement
Advertisement
Advertisement
Advertisement
Scroll to Top