Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਦਿੱਤਾ ਹੇਠਲੀ ਅਦਾਲਤ ਨੂੰ 23 ਸਤੰਬਰ ਤੱਕ ਦੋਸ਼ ਤੈਅ ਕਰਨ ਦਾ ਅੰਤਿਮ ਆਦੇਸ਼ ਪਾਸ ਨਾ ਕਰਨ ਦਾ ਨਿਰਦੇਸ਼

ਦਿੱਲੀ ਹਾਈ ਕੋਰਟ ਦਿੱਤਾ ਹੇਠਲੀ ਅਦਾਲਤ ਨੂੰ 23 ਸਤੰਬਰ ਤੱਕ ਦੋਸ਼ ਤੈਅ ਕਰਨ ਦਾ ਅੰਤਿਮ ਆਦੇਸ਼ ਪਾਸ ਨਾ ਕਰਨ ਦਾ ਨਿਰਦੇਸ਼

ਦਿੱਲੀ ਹਾਈ ਕੋਰਟ ਦਿੱਤਾ ਹੇਠਲੀ ਅਦਾਲਤ ਨੂੰ 23 ਸਤੰਬਰ ਤੱਕ ਦੋਸ਼ ਤੈਅ ਕਰਨ ਦਾ ਅੰਤਿਮ ਆਦੇਸ਼ ਪਾਸ ਨਾ ਕਰਨ ਦਾ ਨਿਰਦੇਸ਼
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਰ-ਪੂਰਬੀ ਦਿੱਲੀ ਵਿੱਚ 2020 ਦੇ ਦੰਗਿਆਂ ਦੇ ਪਿੱਛੇ ਇੱਕ ਕਥਿਤ ਵੱਡੀ ਸਾਜਿਸ਼ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ 23 ਸਤੰਬਰ ਤੱਕ ਦੋਸ਼ ਤੈਅ ਕਰਨ ਦਾ ਅੰਤਿਮ ਆਦੇਸ਼ ਪਾਸ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਾਈਕੋਰਟ ਨੇ ਦੰਗਿਆਂ ਦੀ ਦੋਸ਼ੀ ਦੇਵਾਂਗਨਾ ਕਲਿਤਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ ਹੈ, ਜਿਸ ਵਿਚ ਪੁਲੀਸ ਨੂੰ ਕਲਿਤ ਨਾਲ ਜੁੜੇ ਦੋ ਮਾਮਲਿਆਂ ਵਿਚ ਕੁੱਝ ਵੀਡੀਓ ਅਤੇ ਵ੍ਹਾਟਸਐਪ ਚੈਟ ਉਪਲਬਧ ਕਰਵਾਉਣ ਬਾਰੇ ਹੁਕਮ ਕਰਨ ਦੀ ਬੇਨਤੀ ਕੀਤੀ ਸੀ। ਜਸਟਿਸ ਨੀਨਾ ਬਾਂਸਲ ਕਰਿਸ਼ਨਾ ਨੇ ਕਿਹਾ ਕਿ ਪੇਸ਼ ਕੀਤੇ ਗਏ ਦਸਤਾਵੇਜ਼ਾਂ ’ਤੇ ਵਿਚਾਰ ਕਰਦੇ ਹੋਏ ਮਾਮਲੇ ਨੂੰ ਬਹਿਸ ਲਈ 23 ਸਤੰਬਰ ਤੱਕ ਸੂਚੀਬੱਧ ਕੀਤਾ ਜਾਂਦਾ ਹੈ, ਉਦੋਂ ਤੱਕ ਹੇਠਲੀ ਅਦਾਲਤ ਦੋਸ਼ਾ ’ਤੇ ਬਹਿਸ ਜਾਰੀ ਰੱਖ ਸਕਦੀ ਹੈ ਪਰ ਕੋਈ ਅੰਤਿਮ ਹੁਕਮ ਨਹੀਂ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top