Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਇਲੈਕਟ੍ਰਿਕ ਵਾਹਨ ਖਰੀਦਣ ਤੇ ਸਬਸਿਡੀ ਦੇਦ ਦੀ ਯੋਜਨਾ ਬਣਾ ਰਹੀ ਹੈ ਸਰਕਾਰ

ਇਲੈਕਟ੍ਰਿਕ ਵਾਹਨ ਖਰੀਦਣ ਤੇ ਸਬਸਿਡੀ ਦੇਦ ਦੀ ਯੋਜਨਾ ਬਣਾ ਰਹੀ ਹੈ ਸਰਕਾਰ

ਇਲੈਕਟ੍ਰਿਕ ਵਾਹਨ ਖਰੀਦਣ ਤੇ ਸਬਸਿਡੀ ਦੇਦ ਦੀ ਯੋਜਨਾ ਬਣਾ ਰਹੀ ਹੈ ਸਰਕਾਰ
ਨਵੀਂ ਦਿੱਲੀ : ਇਲੈਕਟ੍ਰਿਕ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਭਾਰਤ ਸਰਕਾਰ ਆੁਉਣ ਵਾਲੇ ਸਮੇਂ ਵਿਚ ਇੱਕ ਸਬਸਿਡੀ ਯੋਜਨਾ ਲਿਆਉਣ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਹੁਣ ਕੇਂਦਰ ਸਰਕਾਰ ਨੇ ਵੀ ਪੀ. ਐਮ. ਡਰਾਈਵ ਸਕੀਮ ਰਾਹੀਂ ਈ. ਵੀ. ਖਰੀਦਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਕ ਇਸ ਯੋਜਨਾ ਲਈ ਕੁੱਲ 10,900 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ । ਇਸ ਯੋਜਨਾ ਨੂੰ ਸ਼ੁਰੂ ਕਰਨ ਪਿੱਛੇ ਸਰਕਾਰ ਦਾ ਉਦੇਸ਼ ਇਲੈਕਟ੍ਰਿਕ ਵਾਹਨਾਂ ਦੀ ਖਰੀਦ ਨੂੰ ਉਤਸ਼ਾਹਿਤ ਕਰਨਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਹੀ ਪ੍ਰੇਸ਼ਾਨ ਨਹੀਂ ਹੈ। ਦਰਅਸਲ, ਸਰਕਾਰ ਨੂੰ ਇਸ ਲਈ ਵੱਡੀ ਰਕਮ ਅਦਾ ਕਰਨੀ ਪੈਂਦੀ ਹੈ।ਇਸ ਯੋਜਨਾ ਦੇ ਤਹਿਤ, ਈ-ਟਵਹੀਲਰ, ਈ-ਥ੍ਰੀਵ੍ਹੀਲਰ, ਈ-ਐਂਬੂਲੈਂਸ, ਈ-ਟਰੱਕ ਅਤੇ ਹੋਰ ਉੱਭਰ ਰਹੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ 3679 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਦਾ ਆਸਾਨ ਸ਼ਬਦਾਂ ਵਿੱਚ ਮਤਲਬ ਕੱਢਿਆ ਜਾਵੇ ਤਾਂ ਇਲੈਕਟ੍ਰਿਕ ਵਾਹਨ ਹੁਣ ਸਸਤੇ ਵਿੱਚ ਖਰੀਦੇ ਜਾ ਸਕਣਗੇ।

Advertisement
Advertisement
Advertisement
Advertisement
Scroll to Top