Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:46 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵਿਚ ਕੋਲਕਾਤਾ ਮਾਮਲੇ ਦੀ ਸੁਣਵਾਈ ਅੱਜ

ਸੁਪਰੀਮ ਕੋਰਟ ਵਿਚ ਕੋਲਕਾਤਾ ਮਾਮਲੇ ਦੀ ਸੁਣਵਾਈ ਅੱਜ

ਸੁਪਰੀਮ ਕੋਰਟ ਵਿਚ ਕੋਲਕਾਤਾ ਮਾਮਲੇ ਦੀ ਸੁਣਵਾਈ ਅੱਜ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਆਪਣੇ ਤੌਰ ’ਤੇ ਸ਼ੁਰੂ ਕੀਤੇ ਗਏ ਇਕ ਕੇਸ ਦੀ 17 ਸਤੰਬਰ ਨੂੰ ਸੁਣਵਾਈ ਕਰਨ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਰੈਜ਼ੀਡੈਂਟ ਡਾਕਟਰ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਹੜਤਾਲ ’ਤੇ ਬੈਠੇ ਹਨ, ਇਨ੍ਹਾਂ ਡਾਕਟਰਾਂ ਨੂੰ 10 ਸਤੰਬਰ ਨੂੰ ਸ਼ਾਮ 5 ਵਜੇ ਤੱਕ ਮੁੜ ਕੰਮ ’ਤੇ ਪਰਤਣ ਲਈ ਕਿਹਾ ਗਿਆ ਸੀ। ਇਸ ਕਰਕੇ ਇਹ ਸੁਣਵਾਈ ਅਹਿਮ ਮੰਨੀ ਜਾ ਰਹੀ ਹੈ। ਦੂਜੇ ਪਾਸੇ ਸੂਬਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਡਾਕਟਰਾਂਦੀ ਹੜਤਾਲ ਤੇ ਉਨ੍ਹਾਂ ਦੀ ਹਸਪਤਾਲਾਂ ਵਿਚ ਗੈਰਹਾਜ਼ਰੀ ਕਾਰਨ 9 ਸਤੰਬਰ ਤੱਕ 23 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਅੱਜ ਵੀ ਮੀਟਿੰਗ ਦਾ ਸੱਦਾ ਦਿੱਤਾ ਹੈ।

Advertisement
Advertisement
Advertisement
Advertisement
Scroll to Top