Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:04 am

+91 90915 01313 , +91 90916 01313

punjabbanni@gmail.com
punjabbani@yahoo.com

ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁੁਪਤਾ ਦੀ ਅਗਵਾਈ ਚ ਸ਼੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁੁਪਤਾ ਦੀ ਅਗਵਾਈ ਚ ਸ਼੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁੁਪਤਾ ਦੀ ਅਗਵਾਈ ਚ ਸ਼੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ ਦੀ ਸਰਪ੍ਰਸਤੀ ਹੇਠ ਸ਼੍ਰੀ ਵਾਮਨ ਦੁਆਦਸ਼ੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਅਤੇ ਅਨੁੁਸ਼ਾਸਨ ਨਾਲ ਮਨਾਇਆ ਗਿਆ। ਸ਼੍ਰੀ ਸਨਾਤਨ ਧਰਮ ਸਭਾ ਵੱਲੋਂ ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁੁਪਤਾ ਅਤੇ ਜਨਰਲ ਸਕੱਤਰ ਅਨਿਲ ਗੁੁਪਤਾ ਦੀ ਰਹਿਨੁੁਮਾਈ ਹੇਠ ਕਿਲਾ ਚੌਂਕ, ਪਟਿਆਲਾ ਵਿਖੇ ਸ਼ਾਨਦਾਰ ਸਟੇਜ ਸਜਾਈ ਗਈ, ਜਿਸ ਵਿੱਚ ਝਾਕੀਆਂ, ਹਿੰਡੋਲੇ ਅਤੇ ਟਿੱਪਰੀਆਂ ਦੇ ਮੁੁਕਾਬਲੇ ਕਰਵਾਏ ਗਏ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ । ਧਰਮ ਪ੍ਰਚਾਰ ਸਕੱਤਰ ਡਾ: ਐਨ. ਕੇ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਜਰਬੇਕਾਰ ਜੱਜਾਂ ਦੀ ਟੀਮ ਦੁਆਰਾ ਝਾਂਕੀ ਅਤੇ ਟਿੱਪਰੀ ਆਦਿ ਦਾ ਮੁੁਲਾਂਕਣ ਕੀਤਾ ਗਿਆਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਜੇਤੂਆਂ ਦਾ ਐਲਾਨ 18 ਸਤੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਐਸ.ਡੀ.ਐਸ.ਈ.ਸੀਨੀਅਰ ਸੈਕੰਡਰੀ ਸਕੂਲ, ਆਰੀਆ ਸਮਾਜ ਵਿਖੇ ਕੀਤਾ ਜਾਵੇਗਾ ਅਤੇ ਜੇਤੁਆਂ ਨੂੰ ਇਨਾਮ ਦਿੱਤੇ ਜਾਣਗੇ।ਇਸ ਮੌਕੇ ਸਭਾ ਦੇ ਉਪ ਪ੍ਰਧਾਨ ਪਵਨ ਜਿੰਦਲ, ਰਾਕੇਸ਼ ਗੁੁਪਤਾ, ਤ੍ਰਿਭੁੁਵਨ ਗੁੁਪਤਾ, ਧੀਰਜ ਅਗਰਵਾਲ, ਵਿਨੀਤ ਬਾਂਸਲ, ਡਾ: ਆਰ.ਆਰ ਗੁੁਪਤਾ, ਪ੍ਰਿੰਸੀਪਲ ਰਿਪੁੁਦਮਨ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ। ਇਸ ਸਮਾਗਮ ਵਿੱਚ ਪ੍ਰਸਿੱਧ ਕਥਾਵਾਚਕ ਸ਼੍ਰੀ ਸੰਜੀਵ ਗੁੁਰੂ ਜੀ ਮਹਾਰਾਜ, ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਸ਼੍ਰੀ ਕੇ. ਕੇ. ਸ਼ਰਮਾ ਅਤੇ ਪ੍ਰਸਿੱਧ ਸਮਾਜ ਸੇਵਕ ਸੌਰਭ ਜੈਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।

Advertisement
Advertisement
Advertisement
Advertisement
Scroll to Top