Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:51 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਤੀਫੇ ਦੇ ਐਲਾਨ ਤੋਂ ਬਾਅਦ ਐਲ. ਜੀ. ਤੋਂ ਮਿਲਣ ਦਾ ਸਮਾਂ ਮੰਗਣ ਤੇ ਮਿਲਿਆ 17 ਸਤੰਬਰ ਦਾ ਸਮਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਤੀਫੇ ਦੇ ਐਲਾਨ ਤੋਂ ਬਾਅਦ ਐਲ. ਜੀ. ਤੋਂ ਮਿਲਣ ਦਾ ਸਮਾਂ ਮੰਗਣ ਤੇ ਮਿਲਿਆ 17 ਸਤੰਬਰ ਦਾ ਸਮਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਤੀਫੇ ਦੇ ਐਲਾਨ ਤੋਂ ਬਾਅਦ ਐਲ. ਜੀ. ਤੋਂ ਮਿਲਣ ਦਾ ਸਮਾਂ ਮੰਗਣ ਤੇ ਮਿਲਿਆ 17 ਸਤੰਬਰ ਦਾ ਸਮਾਂ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਨ੍ਹਾਂ ਨੇ ਐਲ. ਜੀ. ਵੀ. ਕੇ. ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ ਨੂੰ ਐਲ. ਜੀ. ਦਫਤਰ ਤੋਂ 17 ਸਤੰਬਰ ਸ਼ਾਮ ਦਾ ਸਾਢੇ 4 ਵਜੇ ਦਾ ਸਮਾਂ ਮਿਲਿਆ ਹੈ । ਮੁੱਖ ਮੰਤਰੀ ਅਰੰਿਵੰਦ ਕੇਜਰੀਵਾਲ ਜਿਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੀ 16 ਸਤੰਬਰ ਨੂੰ ਦੇਣਾ ਹੈ ਦਾ ਐਲਾਨ ਉਹ ਪਹਿਲਾਂ ਹੀ ਕਰ ਚੁੱਕੇ ਹਨ, ਜਿਸਦੇ ਚਲਦਿਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਵੀ 16 ਸਤੰਬਰ ਨੂੰ ਹੀ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top