Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਿ਼ਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਨੂੰ ਅੱਜ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਆਦਿਤਿਆ ਠਾਕਰੇ ਨੇ ਦਿੱਤੀ। ਆਦਿਤਿਆ ਨੇ ਦੱਸਿਆ ਕਿ ਉਸ ਦੇ ਪਿਤਾ ਪਹਿਲਾਂ ਤੋਂ ਯੋਜਨਾਬੱਧ ਸਿਹਤ ਜਾਂਚ ਲਈ ਹਸਪਤਾਲ ਗਏ ਸਨ ਅਤੇ ਉਹ ਤੰਦਰੁਸਤ ਹਨ। ਆਦਿਤਿਆ ਨੇ ‘ਐਕਸ’ ’ਤੇ ਲਿਖਿਆ, ‘ਅੱਜ ਸਵੇਰੇ ਊਧਵ ਠਾਕਰੇ ਜੀ ਨੇ ਸਰ ਐੱਚਐੱਨ ਰਿਲਾਇੰਸ ਹਸਪਤਾਲ ਵਿੱਚ ਜਾਂਚ ਕਰਵਾਈ। ਤੁਹਾਡੀਆਂ ਸ਼ੁਭਕਾਮਨਾਵਾਂ ਨਾਲ ਉਹ ਸਿਹਤਮੰਦ ਹਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਮੀਡੀਆ ਦੇ ਇੱਕ ਹਿੱਸੇ ਨੇ ਊਧਵ ਠਾਕਰੇ ਦੀ ਐਂਜੀਓਪਲਾਸਟੀ ਹੋਣ ਦਾ ਦਾਅਵਾ ਕੀਤਾ ਸੀ ਪਰ ਆਦਿਤਿਆ ਦੀ ਪੋਸਟ ਵਿੱਚ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ।

Advertisement
Advertisement
Advertisement
Advertisement
Scroll to Top