Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਦੇ ਮਲਾਡ ਈਸਟ ਇਲਾਕੇ `ਚ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਵਰਕਰ `ਤੇ ਹਮਲਾ ਕਰਕੇ ਹੱਤਿਆ ਕਰਨ ਦੇ ਦੋਸ਼ `ਚ 9 ਲੋਕ ਗ੍ਰਿਫਤਾਰ

ਮੁੰਬਈ ਦੇ ਮਲਾਡ ਈਸਟ ਇਲਾਕੇ `ਚ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਵਰਕਰ `ਤੇ ਹਮਲਾ ਕਰਕੇ ਹੱਤਿਆ ਕਰਨ ਦੇ ਦੋਸ਼ `ਚ 9 ਲੋਕ ਗ੍ਰਿਫਤਾਰ

ਮੁੰਬਈ ਦੇ ਮਲਾਡ ਈਸਟ ਇਲਾਕੇ `ਚ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਵਰਕਰ `ਤੇ ਹਮਲਾ ਕਰਕੇ ਹੱਤਿਆ ਕਰਨ ਦੇ ਦੋਸ਼ `ਚ 9 ਲੋਕ ਗ੍ਰਿਫਤਾਰ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਮੁੰਬਈ ਦੇ ਮਲਾਡ ਈਸਟ ਇਲਾਕੇ `ਚ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਵਰਕਰ `ਤੇ ਹਮਲਾ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਦੋਸ਼ `ਚ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੰਡੋਸ਼ੀ ਪੁਲਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਆਕਾਸ਼ ਮਾਈਨ (27) `ਤੇ ਇਕ ਆਟੋਰਿਕਸ਼ਾ ਚਾਲਕ ਦੇ ਸਮਰਥਕਾਂ ਨੇ ਹਮਲਾ ਕਰ ਦਿੱਤਾ। ਸ਼ਿਵਾਜੀ ਚੌਕ `ਤੇ ਆਕਾਸ਼ ਦੀ ਇਸ ਆਟੋਰਿਕਸ਼ਾ ਚਾਲਕ ਨਾਲ ਲੜਾਈ ਹੋ ਗਈ। ਇਸ ਤੋਂ ਬਾਅਦ ਉਸ ਦੇ ਸਮਰਥਕਾਂ ਨੇ ਆਕਾਸ਼ `ਤੇ ਡਰਾਈਵਰ ਸਾਈਡ ਤੋਂ ਹਮਲਾ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਆਕਾਸ਼ ਮਾਈਨ ਨੂੰ ਬੂਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ `ਤੇ ਅਸੀਂ ਐਤਵਾਰ ਨੂੰ ਛੇ ਅਤੇ ਸੋਮਵਾਰ ਨੂੰ ਤਿੰਨ ਲੋਕਾਂ ਨੂੰ ਹਿਰਾਸਤ ਵਿਚ ਲਿਆ। ਉਨ੍ਹਾਂ `ਤੇ ਭਾਰਤੀ ਨਿਆਂ ਸੰਹਿਤਾ ਤਹਿਤ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ ।

Advertisement
Advertisement
Advertisement
Advertisement
Scroll to Top