Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ
ਪਟਿਆਲਾ : ਪਟਿਆਲਾ-ਸਰਹਿੰਦ ਰੋਡ `ਤੇ ਪੈਂਦੇ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋ ਸਕੇ ਭਰਾ ਸਨ ਜਦਕਿ ਇਕ ਚਚੇਰਾ ਭਰਾ ਸੀ। ਇਸ ਹਾਦਸੇ ਵਿਚ ਦੋ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਛਪਾਲ ਸਿੰਘ (34) ਪਿੰਡ ਧਨੌਂਡਾ ਵਾਸੀ ਮੂਲੇਪੁਰ ਫਤਹਿਗੜ੍ਹ ਸਾਹਿਬ, ਰਘੁਵੀਰ ਸਿੰਘ (32) ਅਤੇ ਉਸ ਦੇ ਚਚੇਰੇ ਭਰਾ ਮਨਵੀਰ (21) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ’ਚ ਵਿੱਕੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਤੇ ਇਕ ਹੋਰ ਜ਼ਖ਼ਮੀ ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਇਲਾਜ ਅਧੀਨ ਹੈ ।

Advertisement
Advertisement
Advertisement
Advertisement
Scroll to Top