Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਕੀਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 11 ਸੀਨੀਅਰ ਆਬਜ਼ਰਵਰਾਂ ਦੀ ਨਿਯੁਕਤੀ

ਕਾਂਗਰਸ ਨੇ ਕੀਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 11 ਸੀਨੀਅਰ ਆਬਜ਼ਰਵਰਾਂ ਦੀ ਨਿਯੁਕਤੀ

ਕਾਂਗਰਸ ਨੇ ਕੀਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 11 ਸੀਨੀਅਰ ਆਬਜ਼ਰਵਰਾਂ ਦੀ ਨਿਯੁਕਤੀ
ਨਵੀਂ ਦਿੱਲੀ : ਰਾਜਨੀਤੀ ਦੇ ਖੇਤਰ ਦੀ ਸਭ ਤੋਂ ਪੁਰਾਣੀ ਤੇ ਇਤਿਹਾਸਕ ਸਿਆਸੀ ਪਾਰਟੀ ਕਾਂਗਰਸ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਅੱਜ 11 ਸੀਨੀਅਰ ਆਬਜ਼ਰਵਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਜਨਰਲ ਸਕੱਤਰ ਸਚਿਨ ਪਾਇਲਟ ਸ਼ਾਮਲ ਹਨ। ਕਾਂਗਰਸ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰਿਕ ਅਨਵਰ, ਅਧੀਰ ਰੰਜਨ ਚੌਧਰੀ ਤੇ ਭੱਟੀ ਵਿਕਰਮਾਰਕਾ ਮੱਲੂ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸੇ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੁਕੁਲ ਵਾਸਨਿਕ ਅਤੇ ਅਵਿਨਾਸ਼ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਸਬੰਧੀ ਸੀਨੀਅਰ ਕੋਆਰਡੀਨੇਟਰ ਬਣਾਇਆ ਹੈ। ਕਾਂਗਰਸ ਦੇ ਜਥੇਬੰਦਕ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਗਹਿਲੋਤ ਅਤੇ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੂੰ ਮੁੰਬਈ ਤੇ ਕੋਂਕਣ ਖੇਤਰ, ਬਘੇਲ, ਚਰਨਜੀਤ ਸਿੰਘ ਚੰਨੀ ਅਤੇ ਮੱਧ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਉਮੰਗ ਸਿੰਗਾਰ ਨੂੰ ਵਿਦਰਭ ਖੇਤਰ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top